HOME » NEWS » Films

ਪੰਜਾਬੀ ਐਕਟਰ ਯੋਗਰਾਜ ਸਿੰਘ ਦੀ ਸਿੱਧੂ ਮੂਸੇਵਾਲੇ ਨੂੰ ਨਸੀਹਤ

News18 Punjabi | News18 Punjab
Updated: June 17, 2020, 2:35 PM IST
share image
ਪੰਜਾਬੀ ਐਕਟਰ ਯੋਗਰਾਜ ਸਿੰਘ ਦੀ ਸਿੱਧੂ ਮੂਸੇਵਾਲੇ ਨੂੰ ਨਸੀਹਤ
ਪੰਜਾਬੀ ਐਕਟਰ ਯੋਗਰਾਜ ਸਿੰਘ ਦੀ ਸਿੱਧੂ ਮੂਸੇਵਾਲੇ ਨੂੰ ਨਸੀਹਤ

  • Share this:
  • Facebook share img
  • Twitter share img
  • Linkedin share img
ਪੰਜਾਬੀ ਫਿਲਮ ਇੰਡਸਟਰੀ ਦੇ ਮੰਨੇ ਪ੍ਰਮੰਨੇ ਐਕਟਰ ਯੋਗਰਾਜ ਸਿੰਘ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਜਿਸ ਮੀਡੀਆ ਨੇ ਉਸਨੂੰ ਸਟਾਰ ਬਣਾਇਆ ਹੈ ਉਸਦੇ ਖਿਲਾਫ ਗੱਲਾਂ ਕਰਨੀਆਂ ਸ਼ੋਭਾ ਨਹੀਂ ਦਿੰਦੀਆ ਹਨ ਅਤੇ ਨਾਲ ਹੀ ਕਿਹਾ ਕਿ ਅਲੋਚਨਾ ਨੂੰ ਸਹਿਣਾ ਵੀ ਇਕ ਕਲਾ ਹੈ।

ਯੋਗਰਾਜ ਸਿੰਘ ਨੇ ਇਹ ਵੀ ਕਿਹਾ ਜੇਕਰ ਕਿਸੇ ਨੂੰ ਕੋਈ ਦਿੱਕਤ ਹੈ ਤਾਂ ਉਹ ਬੈਠ ਕੇ ਵੀ ਹਲ ਕੱਢਿਆ ਜਾ ਸਕਦਾ ਹੈ ਪਰ ਧਮਕੀ ਦੇਣ ਨਾਲ ਕੋਈ ਹੱਲ ਨਹੀਂ ਹੋਵੇਗਾ। ਜਿਕਰਯੋਗ ਹੈ ਕਿ ਪਿਛਲੇ ਦਿਨੀ ਸਿੱਧੂ ਮੂਸੇਵਾਲੇ ਨੇ ਪੱਤਰਕਾਰਾਂ ਲਈ ਭੱਦੀ ਸ਼ਬਦਾਵਲੀ ਅਤੇ ਜਾਨ ਤੋਂ ਮਾਰਨ ਦੀ ਧਮਕੀਆਂ ਵੀ ਦਿੱਤੀਆ ਹਨ।ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਏ ਕੇ 47 ਨਾਲ ਫਾਇਰ ਕਰਨ ਦੇ ਮਾਮਲੇ ਉਸ ਉਤੇ ਪਰਚਾ ਵੀ ਦਰਜ ਹੋਇਆ ਹੈ।
First published: June 17, 2020, 2:35 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading