Home /News /entertainment /

Afsana Khan: ਅਫਸਾਨਾ ਖਾਨ ਨੇ ਪਤੀ ਸਾਜ਼ ਨਾਲ ਵੀਡੀਓ ਕੀਤੀ ਸ਼ੇਅਰ, ਦੇਖੋ ਰੋਮਾਂਟਿਕ ਤੇ ਮਸਤੀ ਭਰਿਆ ਅੰਦਾਜ਼

Afsana Khan: ਅਫਸਾਨਾ ਖਾਨ ਨੇ ਪਤੀ ਸਾਜ਼ ਨਾਲ ਵੀਡੀਓ ਕੀਤੀ ਸ਼ੇਅਰ, ਦੇਖੋ ਰੋਮਾਂਟਿਕ ਤੇ ਮਸਤੀ ਭਰਿਆ ਅੰਦਾਜ਼

afsana khan with husband saajz

afsana khan with husband saajz

Afsana Khan shared a video with her husband Saajz: ਪੰਜਾਬੀ ਗਾਇਕਾ ਅਫਸਾਨਾ ਖਾਨ ਮਿਊਜ਼ਿਕ ਇੰਡਸਟਰੀ ਦੇ ਚਮਕਦੇ ਸਿਤਾਰਿਆਂ ਵਿੱਚੋਂ ਇੱਕ ਹੈ। ਜਿਸਨੇ ਆਪਣੀ ਸੁਰੀਲੀ ਆਵਾਜ਼ ਨਾਲ ਦਰਸ਼ਕਾਂ ਨੂੰ ਖੂਬ ਪ੍ਰਭਾਵਿਤ ਕੀਤਾ। ਅਫਸਾਨਾ ਨਾ ਸਿਰਫ ਪਾਲੀਵੁੱਡ ਸਗੋਂ ਬਾਲੀਵੁੱਡ ਵਿੱਚ ਵੀ ਸਲੀਮ ਮਰਚੈਂਟ ਨਾਲ ਕੰਮ ਕਰ ਚੁੱਕੀ ਹੈ।

ਹੋਰ ਪੜ੍ਹੋ ...
  • Share this:

Afsana Khan shared a video with her husband Saajz: ਪੰਜਾਬੀ ਗਾਇਕਾ ਅਫਸਾਨਾ ਖਾਨ ਮਿਊਜ਼ਿਕ ਇੰਡਸਟਰੀ ਦੇ ਚਮਕਦੇ ਸਿਤਾਰਿਆਂ ਵਿੱਚੋਂ ਇੱਕ ਹੈ। ਜਿਸਨੇ ਆਪਣੀ ਸੁਰੀਲੀ ਆਵਾਜ਼ ਨਾਲ ਦਰਸ਼ਕਾਂ ਨੂੰ ਖੂਬ ਪ੍ਰਭਾਵਿਤ ਕੀਤਾ। ਅਫਸਾਨਾ ਨਾ ਸਿਰਫ ਪਾਲੀਵੁੱਡ ਸਗੋਂ ਬਾਲੀਵੁੱਡ ਵਿੱਚ ਵੀ ਸਲੀਮ ਮਰਚੈਂਟ ਨਾਲ ਕੰਮ ਕਰ ਚੁੱਕੀ ਹੈ। ਗਾਇਕਾ ਆਪਣੇ ਗੀਤਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਅਕਸਰ ਪ੍ਰਸ਼ੰਸ਼ਕਾਂ ਨਾਲ ਜੁੜੀ ਰਹਿੰਦੀ ਹੈ। ਉਹ ਅਕਸਰ ਆਪਣੇ ਪਰਿਵਾਰ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਗਾਇਕਾ ਵੱਲੋਂ ਇੱਕ ਬੇਹੱਦ ਪਿਆਰ ਅਤੇ ਮਸਤੀ ਭਰਿਆ ਵੀਡੀਓ ਸਾਂਝਾ ਕੀਤਾ ਗਿਆ। ਤੁਸੀ ਵੀ ਵੇਖੋ ਇਹ ਵੀਡੀਓ...


ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਫਸਾਨਾ ਖਾਨ ਨੇ ਕੈਪਸ਼ਨ ਵਿੱਚ ਲਿਖਿਆ, Love... ਪ੍ਰਸ਼ੰਸ਼ਕ ਵੀ ਇਸ ਵੀਡੀਓ ਉੱਪਰ ਆਪਣਾ ਪਿਆਰ ਲੁੱਟਾ ਰਹੇ ਹਨ। ਇੱਕ ਯੂਜ਼ਰ ਨੇ ਜੋੜੀ ਦੀ ਤਾਰੀਫ ਕਰਦੇ ਹੋਏ ਲਿਖਿਆ, ਬਿਊਟੀਫੁੱਲ, ਦੂਜੇ ਯੂਜ਼ਰ ਨੇ ਕਮੈਂਟ ਕਰ ਕਿਹਾ ਕਯਾ ਜੋੜੀ ਹੈ ਇੱਕ ਨੰਬਰ ਇਸਦੇ ਨਾਲ ਹੀ ਹਾਰਟ ਦੇ ਇਮੋਜ਼ੀ ਵੀ ਸ਼ੇਅਰ ਕੀਤੇ।


ਹਾਲ ਹੀ ਵਿੱਚ ਅਫਸਾਨਾ ਖਾਨ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ। ਜਿਸ ਦੀਆਂ ਖੂਬਸੂਰਤ ਤਸਵੀਰਾਂ ਅਦਾਕਾਰਾ ਵੱਲੋਂ ਸਾਂਝੀਆਂ ਕੀਤੀਆਂ ਗਈਆਂ। ਫਿਲਮ ਇੰਡਸਟਰੀ ਦੇ ਸਿਤਾਰਿਆਂ ਵੱਲੋਂ ਵੀ ਦੋਵਾਂ ਨੂੰ ਵਧਾਈ ਦਿੱਤੀ ਗਈ।









View this post on Instagram






A post shared by Oye Kunaal (@oyekunaal6)



ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਗਾਇਕਾ ਦਾ ਗੀਤ ਟਰਾਲਾ ਅਤੇ ਝੂਠ ਰਿਲੀਜ਼ ਹੋਇਆ। ਜਿਸ ਨੂੰ ਪ੍ਰਸ਼ੰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਅਫਸਾਨਾ ਇੱਕ ਤੋਂ ਵੱਧ ਇੱਕ ਕਈ ਸੁਪਰਹਿੱਟ ਗੀਤਾਂ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਪ੍ਰਸ਼ੰਸ਼ਕਾਂ ਦਾ ਦਿਲ ਜਿੱਤ ਚੁੱਕੀ ਹੈ।

Published by:Rupinder Kaur Sabherwal
First published:

Tags: Afsana khan, Bollywood, Entertainment, Entertainment news, Pollywood, Punjabi singer, Singer