Home /News /entertainment /

Afsana Khan: ਅਫਸਾਨਾ ਖਾਨ ਨੇ ਚੰਦ ਲਾਈਨਾਂ 'ਚ ਕਹੀ ਦਿਲ ਦੀ ਗੱਲ, ਕੈਪਸ਼ਨ 'ਚ ਲਿਖਿਆ - ਮੈਂ ਹਾਂ 'Clean Heart'

Afsana Khan

Afsana Khan

Punjabi Singer Afsana Khan: ਪੰਜਾਬੀ ਗਾਇਕਾ ਅਫਸਾਨਾ ਖਾਨ (Afsana Khan) ਆਏ ਦਿਨ ਸੁਰਖੀਆਂ ਦਾ ਹਿੱਸਾ ਬਣੀ ਰਹਿੰਦੀ ਹੈ। ਉਨ੍ਹਾਂ ਦੀ ਗਾਇਕੀ ਨੂੰ ਪ੍ਰਸ਼ੰਸ਼ਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਦਾ ਭਰਪੂਰ ਪਿਆਰ ਮਿਲਦਾ ਹੈ। ਉਹ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਫੈਨਜ਼ ਵਿੱਚ ਐਕਟਿਵ ਰਹਿੰਦੀ ਹੈ। ਜਿਸਦੇ ਜਰਿਏ ਉਹ ਆਪਣੀ ਵੀਡੀਓਜ਼ ਅਤੇ ਤਸਵੀਰਾਂ ਪ੍ਰਸ਼ੰਸ਼ਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਿਚਕਾਰ ਗਾਇਕਾ ਵੱਲੋਂ ਇੱਕ ਦਿਲਚਸਪ ਵੀਡੀਓ ਕਲਿੱਪ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਉਹ ਬਿੱਗ ਬੌਸ ਵਿੱਚ ਦਿਖਾਈ ਦੇ ਰਹੀ ਹੈ। ਇਸਦੇ ਜਰਿਏ ਗਾਇਕਾ ਨੇ ਚੰਦ ਲਾਇਨਾ ਵਿੱਚ ਆਪਣੇ ਦਿਲ ਦੀ ਗੱਲ਼ ਕਹੀ ਹੈ...

ਹੋਰ ਪੜ੍ਹੋ ...
  • Share this:

ਅਫਸਾਨਾ ਖਾਨ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਮੈਂ ਐਸੀ ਹੂੰ ਕਲੀਨ ਹਾਰਟ... ਇਸ ਵੀਡੀਓ ਉੱਪਰ ਪ੍ਰਸ਼ੰਸ਼ਕ ਵੀ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਕਿਹਾ, ਸੱਚ ਵਿੱਚ ਤੁਸੀ ਕਲੀਨ ਹਾਰਟ ਹੋ...ਇਸ ਤੋਂ ਕਈ ਯੂਜ਼ਰਸ ਵੱਲੋਂ ਇਸ ਕਮੈਂਟ ਵਿੱਚ ਹਾਰਟ ਵਾਲੇ ਇਮੋਜੀ ਸਾਂਝੇ ਕੀਤੇ ਗਏ ਹਨ।

ਇਸ ਤੋਂ ਇਲਾਵਾ ਅਫਸਾਨਾ ਖਾਨ ਵੱਲੋਂ ਕੁਝ ਦਿਨ ਪਹਿਲਾਂ ਆਪਣੇ ਕਾਲਜ ਅਧਿਆਪਕ ਅਤੇ ਗੁਰਦਾਸ ਮਾਨ ਨਾਲ ਤਸਵੀਰ ਵੀ ਸ਼ੇਅਰ ਕੀਤੀ ਗਈ ਸੀ। ਜਿਸ ਨੂੰ ਪ੍ਰਸ਼ੰਸ਼ਕਾਂ ਨੇ ਬੇਹੱਦ ਪਸੰਦ ਕੀਤਾ।

Published by:Rupinder Kaur Sabherwal
First published:

Tags: Afsana khan, Entertainment, Entertainment news, Pollywood, Punjabi singer, Singer