Home /News /entertainment /

Alfaaz's Condition is Critical: ਪੰਜਾਬੀ ਗਾਇਕ ਅਲਫਾਜ਼ ਦੀ ਹਾਲਤ ਗੰਭੀਰ, ਯੋ-ਯੋ ਹਨੀ ਸਿੰਘ ਨੇ ਲੋਕਾਂ ਨੂੰ ਕੀਤੀ ਇਹ ਅਪੀਲ

Punjabi Singer Alfaaz's Singh Condition is Critical: ਪੰਜਾਬੀ ਸੰਗੀਤ ਨਿਰਮਾਤਾ, ਰੈਪਰ, ਗਾਇਕ, ਗੀਤਕਾਰ ਯੋ ਯੋ ਹਨੀ ਸਿੰਘ ਦੇ ਭਰਾ ਅਤੇ ਗਾਇਕ ਅਲਫਾਜ਼ ਸਿੰਘ ਬੀਤੇ ਦਿਨ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ। ਦਰਅਸਲ, ਟੈਂਪੂ ਟਰੈਵਲਰ ਨਾਲ ਟੱਕਰ ਲੱਗਣ ਕਾਰਨ ਉਹ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਅਲਫ਼ਾਜ਼ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹੁਣ ਕਲਾਕਾਰ ਦੀ ਸਿਹਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ...

ਹੋਰ ਪੜ੍ਹੋ ...
  • Share this:

ਯੋ ਯੋ ਹਨੀ ਸਿੰਘ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਤੇ ਪੋਸਟ ਸ਼ੇਅਰ ਕਰ ਅਲਫ਼ਾਜ਼ ਦੀ ਹਾਲਤ ਬਾਰੇ ਸੂਚਨਾ ਦਿੱਤੀ ਹੈ। ਕਲਾਕਾਰ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਅਲਫਾਜ਼ ਅਜੇ ਵੀ ICU ਵਿੱਚ ਗੰਭੀਰ ਹਾਲਤ ਵਿੱਚ ਹੈ। ਕਲਾਕਾਰ ਨੇ ਲੋਕਾਂ ਨੂੰ ਅਲਫ਼ਾਜ਼ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਹੈ।

ਦੱਸ ਦਈਏ ਕਿ ਅਲਫ਼ਾਜ਼ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਮਿਊਜ਼ਿਕ ਇੰਡਸਟਰੀ ਅਤੇ ਪ੍ਰਸ਼ੰਸਕ ਅਜੇ ਇਸ ਸਦਮੇ ਤੋਂ ਉੱਭਰ ਵੀ ਨਹੀਂ ਸਕੇ ਹਨ ਕਿ ਇਕ ਵਾਰ ਫਿਰ ਨਵੀਂ ਘਟਨਾ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਾਹਮਣੇ ਆਈਆਂ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਹਸਪਤਾਲ 'ਚ ਭਰਤੀ ਅਲਫਾਜ਼ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ।

Published by:Rupinder Kaur Sabherwal
First published:

Tags: Entertainment, Entertainment news, Pollywood, Punjabi industry, Yo Yo Honey Singh