Parmish Verma With Daughter Video: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ (Parmish Verma) ਇੰਨੀਂ ਦਿਨੀਂ ਆਪਣੀ ਨਵਜੰਮੀ ਬੱਚੀ ਨਾਲ ਖਾਸ ਸਮਾਂ ਬਤੀਤ ਕਰ ਰਹੇ ਹਨ। ਜਿਸਦੀਆਂ ਤਸਵੀਰਾਂ ਅਤੇ ਵੀਡੀਓ ਕਲਾਕਾਰ ਵੱਲ਼ੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਲਗਾਤਾਰ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਦਾ ਵੀ ਬੇਹੱਦ ਪਿਆਰ ਮਿਲ ਰਿਹਾ ਹੈ।
View this post on Instagram
ਇਸ ਵੀਡੀਓ 'ਚ ਪਰਮੀਸ਼ ਨੇ ਆਪਣੀ ਧੀ ਨੂੰ ਗੋਦੀ ਚੁੱਕਿਆ ਹੋਇਆ ਹੈ। ਆਪਣੀ ਧੀ ਨੂੰ ਦੇਖ ਉਹ ਮੁਸਕਰਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਦੇਖ ਲੋਕ ਪਿਓ-ਧੀ ਦੀ ਤਾਰੀਫ਼ ਕਰ ਰਹੇ ਹਨ।
ਇਸ ਵੀਡੀਓ 'ਚ ਪਰਮੀਸ਼ ਨੇ ਆਪਣੀ ਧੀ ਨੂੰ ਗੋਦੀ ਚੁੱਕਿਆ ਹੋਇਆ ਹੈ। ਆਪਣੀ ਧੀ ਨੂੰ ਦੇਖ ਉਹ ਮੁਸਕਰਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਦੇਖ ਲੋਕ ਪਿਓ-ਧੀ ਦੀ ਤਾਰੀਫ਼ ਕਰ ਰਹੇ ਹਨ। ਦੱਸ ਦਈਏ ਕਿ 30 ਸਤੰਬਰ ਨੂੰ ਉਨ੍ਹਾਂ ਦੇ ਘਰ ਧੀ ਨੇ ਜਨਮ ਲਿਆ ਸੀ। ਇਸ ਤੋਂ ਬਾਅਦ ਕਲਾਕਾਰ ਵੱਲੋਂ ਵੱਖ-ਵੱਖ ਤਰੀਕੇ ਨਾਲ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ, ਉਹ ਆਪਣੀ ਧੀ ਨਾਲ ਕਿਊਟ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Parmish Verma, Pollywood, Punjabi Cinema, Punjabi industry, Singer