Home /News /entertainment /

Mankirt Aulakh: ਮਨਕੀਰਤ ਔਲਖ ਦਾ ਰੁੱਖ ਹੇਠ ਬੈਠ ਲਿਖਣ ਦਾ ਅੰਦਾਜ਼ ਜਿੱਤ ਰਿਹਾ ਦਿਲ, ਪ੍ਰਸ਼ੰਸ਼ਕ ਬੋਲੇ- 'ਕਿਲਰ ਲੁੱਕ'

Mankirt Aulakh: ਮਨਕੀਰਤ ਔਲਖ ਦਾ ਰੁੱਖ ਹੇਠ ਬੈਠ ਲਿਖਣ ਦਾ ਅੰਦਾਜ਼ ਜਿੱਤ ਰਿਹਾ ਦਿਲ, ਪ੍ਰਸ਼ੰਸ਼ਕ ਬੋਲੇ- 'ਕਿਲਰ ਲੁੱਕ'

Mankirt Aulakh

Mankirt Aulakh

Punjabi Singer Mankirt Aulakh Shared Pic: ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਆਪਣੇ ਗੀਤਾਂ ਦੇ ਨਾਲ-ਨਾਲ ਸਟਾਇਲਿਸ਼ ਲੁੱਕ ਦੇ ਚੱਲਦੇ ਖੂਬ ਸੁਰਖੀਆਂ ਬਟੋਰਦੇ ਹਨ। ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਅਕਸਰ ਪ੍ਰਸ਼ੰਸ਼ਕਾਂ ਦਾ ਜੁੜੇ ਰਹਿੰਦੇ ਹਨ। ਮਨਕੀਰਤ ਵੱਲੋਂ ਆਪਣੇ ਸੋਸ਼ਲ ਅਕਾਊਂਟ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ।

ਹੋਰ ਪੜ੍ਹੋ ...
  • Share this:

Punjabi Singer Mankirt Aulakh Shared Pic: ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਆਪਣੇ ਗੀਤਾਂ ਦੇ ਨਾਲ-ਨਾਲ ਸਟਾਇਲਿਸ਼ ਲੁੱਕ ਦੇ ਚੱਲਦੇ ਖੂਬ ਸੁਰਖੀਆਂ ਬਟੋਰਦੇ ਹਨ। ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਅਕਸਰ ਪ੍ਰਸ਼ੰਸ਼ਕਾਂ ਦਾ ਜੁੜੇ ਰਹਿੰਦੇ ਹਨ। ਮਨਕੀਰਤ ਵੱਲੋਂ ਆਪਣੇ ਸੋਸ਼ਲ ਅਕਾਊਂਟ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਦੀਆਂ ਤਸਵੀਰਾਂ ਉੱਪਰ ਬੈਕਗ੍ਰਾਊਂਡ ਵਿੱਚ ਇੱਕ ਗੀਤ ਚੱਲਦੇ ਹੋਏ ਸੁਣਾਈ ਦੇ ਰਿਹਾ ਹੈ। ਇਨ੍ਹਾਂ ਤਸਵੀਰਾਂ ਵਿੱਚ ਮਨਕੀਰਤ ਰੁੱਖ ਹੇਠ ਬੈਠੇ ਦਿਖਾਈ ਦੇ ਰਹੇ ਹਨ। ਉਨ੍ਹਾਂ ਦਾ ਕਿਲਰ ਲੁੱਕ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।


ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਵੀਡੀਓ ਸ਼ੇਅਰ ਕੀਤਾ ਹੈ। ਇਸ ਉੱਪਰ ਪ੍ਰਸ਼ੰਸ਼ਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਕਿਲਰ ਲੁੱਕ... ਇੱਕ ਹੋਰ ਯੂਜ਼ਰ ਨੇ ਕਿਹਾ ਸੋਹਣਾ ਲੱਗ ਰਿਹਾ। ਜੇਕਰ ਵੀਡੀਓ ਦੀ ਗੱਲ ਕਰਿਏ ਤਾਂ ਇਸ ਨੂੰ ਦੇਖ ਇਹ ਕਿਹਾ ਜਾ ਸਕਦਾ ਹੈ ਕਿ ਕਲਾਕਾਰ ਆਪਣੇ ਨਵੇਂ ਗੀਤ ਦੀ ਤਿਆਰੀ ਵਿੱਚ ਲੱਗੇ ਹੋਏ ਹਨ। ਇਸ ਦੌਰਾਨ ਮਨਕੀਰਤ ਦੀ ਕਿਲਰ ਲੁੱਕ ਦੇਖ ਪ੍ਰਸ਼ੰਸ਼ਕ ਵੀ ਨਵੇਂ ਗੀਤ ਦਾ ਇੰਤਜ਼ਾਰ ਕਰ ਰਹੇ ਹਨ।


ਦੱਸ ਦੇਈਏ ਕਿ ਮਨਕੀਰਤ ਔਲਖ ਆਪਣੇ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਹਨ। ਉਹ ਅਕਸਰ ਆਪਣੇ ਪੁੱਤਰ ਇਮਤਿਆਜ਼ ਸਿੰਘ ਔਲਖ ਨਾਲ ਸਮਾਂ ਬਿਤਾਉਂਦੇ ਹੋਏ ਦਿਖਾਈ ਦਿੰਦੇ ਹਨ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਕਲਾਕਾਰ ਦੇ ਸੋਸ਼ਲ ਅਕਾਊਂਟ ਉੱਪਰ ਦੇਖੀਆਂ ਜਾ ਸਕਦੀਆਂ ਹਨ।

Published by:Rupinder Kaur Sabherwal
First published:

Tags: Entertainment, Entertainment news, Mankirt Aulakh, Pollywood, Punjabi singer, Singer