ਨੀਰੂ ਬਾਜਵਾ 'ਤੇ ਪੰਜਾਬੀ ਗਾਇਕ ਨਿੰਜਾ ਨੇ ਕਾਲੇ ਕੱਪੜਿਆਂ 'ਚ ਲੁੱਟੀ ਮਹਫਿਲ, ਦੇਖੋ ਤਸਵੀਰਾਂ

Neeru Bajwa And Ninja Pics: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਆਪਣੇ ਖੂਬਸੂਰਤ ਅੰਦਾਜ਼ ਦੇ ਚੱਲਦੇ ਹਮੇਸ਼ਾ ਸੁਰਖੀਆਂ 'ਚ ਬਣੀ ਰਹਿੰਦੀ ਹੈ। ਪੰਜਾਬੀ ਇੰਡਸਟਰੀ ਵਿੱਚ ਨੀਰੂ ਬਾਜਵਾ ਦਾ ਨਾਮ ਸਭ ਤੋਂ ਮਸ਼ਹੂਰ ਅਦਾਕਾਰਾਵਾਂ ਵਿੱਚੋਂ ਇੱਕ ਹੈ। ਅੱਜ ਨੀਰੂ ਬਾਜਵਾ ਕਿਸੇ ਪਹਿਚਾਣ ਦੀ ਮੋਹਤਾਜ ਨਹੀਂ ਹੈ। ਅਦਾਕਾਰਾ ਹਮੇਸ਼ਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਫੈਨਜ਼ ਵਿੱਚ ਐਕਟਿਵ ਰਹਿੰਦੀ ਹੈ, ਤੇ ਆਪਣੀ ਖੂਬਸੂਰਤ ਤਸਵੀਰਾਂ ਤੇ ਰੀਲਾਂ ਸ਼ੇਅਰ ਕਰਦੀ ਰਹਿੰਦੀ ਹੈ।

 • Share this:

  Neeru Bajwa And Ninja Pics: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਆਪਣੇ ਖੂਬਸੂਰਤ ਅੰਦਾਜ਼ ਦੇ ਚੱਲਦੇ ਹਮੇਸ਼ਾ ਸੁਰਖੀਆਂ 'ਚ ਬਣੀ ਰਹਿੰਦੀ ਹੈ। ਪੰਜਾਬੀ ਇੰਡਸਟਰੀ ਵਿੱਚ ਨੀਰੂ ਬਾਜਵਾ ਦਾ ਨਾਮ ਸਭ ਤੋਂ ਮਸ਼ਹੂਰ ਅਦਾਕਾਰਾਵਾਂ ਵਿੱਚੋਂ ਇੱਕ ਹੈ। ਅੱਜ ਨੀਰੂ ਬਾਜਵਾ ਕਿਸੇ ਪਹਿਚਾਣ ਦੀ ਮੋਹਤਾਜ ਨਹੀਂ ਹੈ। ਅਦਾਕਾਰਾ ਹਮੇਸ਼ਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਫੈਨਜ਼ ਵਿੱਚ ਐਕਟਿਵ ਰਹਿੰਦੀ ਹੈ, ਤੇ ਆਪਣੀ ਖੂਬਸੂਰਤ ਤਸਵੀਰਾਂ ਤੇ ਰੀਲਾਂ ਸ਼ੇਅਰ ਕਰਦੀ ਰਹਿੰਦੀ ਹੈ।(insta)

  ਹਾਲ ਹੀ 'ਚ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਅਕਾਊਂਟ ਤੇ ਕਾਲੇ ਕੱਪੜਿਆਂ (Black Dress) ਵਿੱਚ ਸ਼ਾਨਦਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਦੁਆਰਾ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਕਾਲੀ ਡਰੈਸ ਵਿੱਚ ਨੀਰੂ ਕੁਝ ਵੱਖ ਹੀ ਨਜ਼ਰ ਆ ਰਹੀ ਹੈ। ਤੁਸੀ ਵੀ ਵੇਖੋ ਇਹ ਤਸਵੀਰਾਂ।

  ਜ਼ਿਕਰਯੋਗ ਹੈ ਕਿ ਹਾਲ ਹੀ 'ਚ ਨੀਰੂ ਬਾਜਵਾ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਗੀਤ 'ਪੰਜਾਬੀਆਂ ਦੀ ਧੀ' ਵਿੱਚ ਨਜ਼ਰ ਆਈ ਸੀ। ਦਰਸ਼ਕਾਂ ਨੂੰ ਗੀਤ ਵਿੱਚ ਦੋਨਾਂ ਦੀ ਜੋੜੀ ਨੂੰ ਖੂਬ ਪਸੰਦ ਕੀਤਾ। ਇਹ ਗੀਤ ਕੁਮਾਰ ਭੂਸ਼ਣ ਦੀ ਮਿਊਜ਼ਿਕ ਕੰਪਨੀ ਟੀ ਸੀਰੀਜ਼ ਦੁਆਰਾ ਤਿਆਰ ਕੀਤਾ ਗਿਆ ਸੀ।

  ਇਸ ਗੱਲ ਤੋਂ ਤੁਸੀ ਜਾਣੂ ਹੀ ਹੋ ਕਿ ਨੀਰੂ ਬਾਜਵਾ ਦੀ ਅਦਾਕਾਰੀ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਪੰਜਾਬੀ ਫ਼ਿਲਮਾਂ 'ਚ ਉਸ ਦੀ ਅਦਾਕਾਰੀ ਨੂੰ ਦਰਸ਼ਕਾਂ ਵਲੋਂ ਹਮੇਸ਼ਾ ਹੀ ਬਹੁਤ ਪਿਆਰ ਮਿਲਦਾ ਹੈ। ਨੀਰੂ ਬਾਜਵਾ ਹੁਣ ਤੱਕ ਕਈ ਹਿੱਟ ਫ਼ਿਲਮਾਂ 'ਚ ਕੰਮ ਕਰ ਚੁੱਕੀ ਹੈ। ਫ਼ਿਲਮਾਂ 'ਚ ਉਸ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਆਪਣੇ ਬਿਜ਼ੀ ਸ਼ੈਡਿਊਲ 'ਚੋਂ ਸਮਾਂ ਕੱਢ ਕੇ ਉਹ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਂਦੀ ਅਤੇ ਮਸਤੀ ਕਰਦੀ ਹੋਈ ਅਕਸਰ ਦਿਖਾਈ ਦਿੰਦੀ ਹੈ।

  ਇਸ ਤੋਂ ਇਲਾਵਾ ਪੰਜਾਬੀ ਗਾਇਕ ਅਤੇ ਅਦਾਕਾਰ ਨਿੰਜਾ ਵੀ ਆਪਣੀ ਆਵਾਜ਼ ਅਤੇ ਸਾਟਇਲ ਦੇ ਚੱਲਦੇ ਦਰਸ਼ਕਾਂ ਦੇ ਦਿਲਾਂ ਤੇ ਰਾਜ ਕਰਦੇ ਹਨ। ਉਨ੍ਹਾਂ ਦਾ ਹਰ ਅੰਦਾਜ਼ ਫੈਨਜ਼ ਦੁਆਰਾ ਬਹੁਤ ਪਸੰਦ ਕੀਤਾ ਜਾਂਦਾ ਹੈ। ਨਿੰਜਾ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਬਲੈਕ ਟੀ-ਸ਼ਰਟ ਤੇ ਜੀਨ ਵਿੱਚ ਸ਼ਾਨਦਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਖੂਬ ਪਸੰਦ ਕਰ ਰਹੇ ਹਨ। ਤੁਸੀ ਵੀ ਵੇਖੋ ਤਸਵੀਰਾਂ।
  ਇਸ ਤੋਂ ਇਲਾਵਾ ਪੰਜਾਬੀ ਗਾਇਕ ਅਤੇ ਅਦਾਕਾਰ ਨਿੰਜਾ ਵੀ ਆਪਣੀ ਆਵਾਜ਼ ਅਤੇ ਸਾਟਇਲ ਦੇ ਚੱਲਦੇ ਦਰਸ਼ਕਾਂ ਦੇ ਦਿਲਾਂ ਤੇ ਰਾਜ ਕਰਦੇ ਹਨ। ਉਨ੍ਹਾਂ ਦਾ ਹਰ ਅੰਦਾਜ਼ ਫੈਨਜ਼ ਦੁਆਰਾ ਬਹੁਤ ਪਸੰਦ ਕੀਤਾ ਜਾਂਦਾ ਹੈ। ਨਿੰਜਾ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਬਲੈਕ ਟੀ-ਸ਼ਰਟ ਤੇ ਜੀਨ ਵਿੱਚ ਸ਼ਾਨਦਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਖੂਬ ਪਸੰਦ ਕਰ ਰਹੇ ਹਨ। ਤੁਸੀ ਵੀ ਵੇਖੋ ਤਸਵੀਰਾਂ। (insta)

  ਨਿੰਜਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਐਕਟਿਵ ਰਹਿੰਦੇ ਹਨ। ਉਹ ਹਮੇਸ਼ਾ ਆਪਣੇ ਪਰਿਵਾਰ ਵਾਲੀਆਂ ਤੇ ਨਵੇਂ ਗੀਤਾਂ ਦੀ ਜਾਣਕਾਰੀ ਤੇ ਤਸਵੀਰਾਂ ਵੀ ਫੈਨਜ਼ ਨਾਲ ਸ਼ੇਅਰ ਕਰਦੇ ਹਨ।

  ਵਰਕ ਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ 'ਚ ਨਿੰਜਾ ਦੇ ਗੀਤ ਮਰ ਜਾਓਗੇ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ। ਦੱਸ ਦਇਏ ਕਿ ਫਿਲਹਾਲ ਉਨ੍ਹਾਂ ਦੀ ਕੋਈ ਹੋਰ ਐਲਬਮ ਬਾਰੇ ਹਾਲੇ ਕੋਈ ਜਾਣਕਾਰੀ ਸਾਹਮ੍ਹਣੇ ਨਹੀ ਆਈ ਹੈ।

  Published by:rupinderkaursab
  First published: