Home /News /entertainment /

Rakhi Sawant 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਸ ਮਾਮਲੇ 'ਚ ਮੁੰਬਈ ਪੁਲਿਸ ਨੇ ਕੀਤਾ ਗ੍ਰਿਫਤਾਰ

Rakhi Sawant 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਸ ਮਾਮਲੇ 'ਚ ਮੁੰਬਈ ਪੁਲਿਸ ਨੇ ਕੀਤਾ ਗ੍ਰਿਫਤਾਰ

ਰਾਖੀ ਸਾਵੰਤ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਸ ਮਾਮਲੇ 'ਚ ਮੁੰਬਈ ਪੁਲਿਸ ਨੇ ਕੀਤਾ ਗ੍ਰਿਫਤਾਰ

ਰਾਖੀ ਸਾਵੰਤ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਸ ਮਾਮਲੇ 'ਚ ਮੁੰਬਈ ਪੁਲਿਸ ਨੇ ਕੀਤਾ ਗ੍ਰਿਫਤਾਰ

ਰਾਖੀ ਨੂੰ ਮੁੰਬਈ ਦੀ ਅੰਬੋਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਉਸ ਨੂੰ ਸ਼ਰਲਿਨ ਚੋਪੜਾ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਰਾਖੀ ਅੱਜ ਹੀ ਆਪਣੀ ਡਾਂਸ ਅਕੈਡਮੀ ਲਾਂਚ ਕਰਨ ਵਾਲੀ ਸੀ। ਇਸ ਦੇ ਨਾਲ ਹੀ ਸ਼ਰਲਿਨ ਚੋਪੜਾ ਨੇ ਟਵੀਟ ਕਰਕੇ ਰਾਖੀ ਦੀ ਗ੍ਰਿਫਤਾਰੀ ਦੀ ਖਬਰ ਦੀ ਪੁਸ਼ਟੀ ਕੀਤੀ ਹੈ।

ਹੋਰ ਪੜ੍ਹੋ ...
  • Share this:

ਬਾਲੀਵੁੱਡ ਦੀ ਡਰਾਮਾ ਕੁਈਨ ਰਾਖੀ ਸਾਵੰਤ ਦੀ ਜ਼ਿੰਦਗੀ 'ਚ ਇਕ ਤੋਂ ਬਾਅਦ ਇਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਖੀ ਨੂੰ ਮੁੰਬਈ ਦੀ ਅੰਬੋਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਉਸ ਨੂੰ ਸ਼ਰਲਿਨ ਚੋਪੜਾ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਰਾਖੀ ਅੱਜ ਹੀ ਆਪਣੀ ਡਾਂਸ ਅਕੈਡਮੀ ਲਾਂਚ ਕਰਨ ਵਾਲੀ ਸੀ। ਇਸ ਦੇ ਨਾਲ ਹੀ ਸ਼ਰਲਿਨ ਚੋਪੜਾ ਨੇ ਟਵੀਟ ਕਰਕੇ ਰਾਖੀ ਦੀ ਗ੍ਰਿਫਤਾਰੀ ਦੀ ਖਬਰ ਦੀ ਪੁਸ਼ਟੀ ਕੀਤੀ ਹੈ।

ਮੀਡੀਆ ਰਿਪੋਰਟ ਮੁਤਾਬਕ ਮੁੰਬਈ ਪੁਲਿਸ ਕੁਝ ਸਮੇਂ ਬਾਅਦ ਰਾਖੀ ਨੂੰ ਅੰਧੇਰੀ ਕੋਰਟ 'ਚ ਪੇਸ਼ ਕਰੇਗੀ। ਪੁਲਿਸ ਵੱਲੋਂ ਜਾਰੀ ਬਿਆਨ 'ਚ ਦੱਸਿਆ ਗਿਆ ਕਿ ਰਾਖੀ ਸਾਵੰਤ 'ਤੇ ਕੁਝ ਸਮਾਂ ਪਹਿਲਾਂ ਇਕ ਮਹਿਲਾ ਮਾਡਲ ਦੀ ਇਤਰਾਜ਼ਯੋਗ ਵੀਡੀਓ ਅਤੇ ਫੋਟੋ ਵਾਇਰਲ ਕਰਨ ਦਾ ਦੋਸ਼ ਹੈ। ਇਸ ਮਾਮਲੇ 'ਚ ਰਾਖੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੂਜੇ ਪਾਸੇ ਬੁੱਧਵਾਰ ਨੂੰ ਮੁੰਬਈ ਦੀ ਸੈਸ਼ਨ ਕੋਰਟ ਨੇ ਰਾਖੀ ਸਾਵੰਤ ਦੇ ਏਬੀਏ ਨੂੰ ਖਾਰਜ ਕਰ ਦਿੱਤਾ, ਜਿਸ ਤੋਂ ਬਾਅਦ ਅੱਜ ਯਾਨੀ ਵੀਰਵਾਰ 19 ਜਨਵਰੀ ਨੂੰ ਉਸ ਨੂੰ ਗ੍ਰਿਫਤਾਰ ਕੀਤਾ ਗਿਆ।

Published by:Drishti Gupta
First published:

Tags: Arrest, Mumbai, Rakhi, Rakhi sawant