ਰਾਖੀ ਸਾਵੰਤ ਨੇ ਕਿਉਂ ਲਗਾਏ ਗੁਰਦਾਸ ਮਾਨ ਦੇ ਪੈਰੀ ਹੱਥ, ਵੇਖੋ ਵੀਡੀਓ


Updated: December 28, 2018, 12:12 PM IST
ਰਾਖੀ ਸਾਵੰਤ ਨੇ ਕਿਉਂ ਲਗਾਏ ਗੁਰਦਾਸ ਮਾਨ ਦੇ ਪੈਰੀ ਹੱਥ, ਵੇਖੋ ਵੀਡੀਓ

Updated: December 28, 2018, 12:12 PM IST
ਬਾਲੀਵੁੱਡ ਦੀ ਡਰਾਮਾ ਕੁਈਨ ਰਾਖੀ ਸਾਵੰਤ ਹਰ ਸਮੇਂ ਮੀਡੀਆ 'ਚ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਹਾਲ ਹੀ 'ਚ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਰਹੀ ਸੀ। ਉਸ ਤੋਂ ਪਹਿਲਾਂ ਅਮਰੀਕੀ ਰੈਸਲਰ ਨਾਲ ਪੰਗਾ ਲੈ ਕੇ ਅਤੇ ਫਿਰ ਅਨੂਪ ਜਲੋਟਾ ਨੂੰ ਲੈ ਕੇ ਦਿੱਤੇ ਆਪਣੇ ਬਿਆਨ ਨਾਲ ਕਾਫੀ ਸੁਰਖੀਆਂ ਬਟੋਰੀਆਂ ਸਨ। ਰਾਖੀ ਸਾਵੰਤ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

ਇਸ ਵੀਡੀਓ 'ਚ ਬੇਬਾਕ ਬੋਲਣ ਵਾਲੀ ਰਾਖੀ ਸਾਵੰਤ ਨੇ ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਦੇ ਪੈਰੀ ਹੱਥ ਲਾ ਕੇ ਕਿਹਾ, ''ਮੈਂ ਤੁਹਾਡੀ ਬਹੁਤ ਵੱਡੀ ਫੈਨ ਹਾਂ।'' ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ ਉਹ ਸ਼ਪੈਸ਼ਲ ਗੁਰਦਾਸ ਮਾਨ ਸਾਹਿਬ ਕੋਲ ਆਈ 'ਤੇ ਉਨ੍ਹਾਂ ਦੇ ਪੈਰੀ ਹੱਥ ਲਾ ਕੇ ਉਨ੍ਹਾਂ ਨੂੰ ਇੱਜ਼ਤ-ਮਾਣ ਬਖਸ਼ਿਆ।



 




View this post on Instagram




 

Gurudash maan sir I really respect him


A post shared by Rakhi Sawant (@rakhisawant2511) on




First published: December 28, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ