Home /News /entertainment /

Ranjit Bawa and Tarsem Jassar: ਰਣਜੀਤ ਬਾਵਾ ਅਤੇ ਤਰਸੇਮ ਜੱਸੜ ਦੀ ਫਿਲਮ "ਖਾਓ ਪੀਓ ਐਸ਼ ਕਰੋ" ਦੀ ਰਿਲੀਜ਼ ਡੇਟ ਆਊਟ

Ranjit Bawa and Tarsem Jassar New Movie Release Date: ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ (Ranjit Bawa) ਅਤੇ ਤਰਸੇਮ ਜੱਸੜ (Tarsem Jassar) ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਦੱਸ ਦੇਈਏ ਕਿ ਰਣਜੀਤ ਬਾਵਾ ਅਤੇ ਤਰਸੇਮ ਜੱਸੜ ਦੀ ਪੰਜਾਬੀ ਫਿਲਮ ਖਾਓ ਪੀਓ ਐਸ਼ ਕਰੋ 1 ਜੁਲਾਈ ਤੋਂ ਦੁਨੀਆ ਭਰ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਪੰਜਾਬੀ ਫ਼ਿਲਮ ਵਿੱਚ ਗਾਇਕ-ਅਦਾਕਾਰ ਰਣਜੀਤ ਬਾਵਾ ਤੇ ਤਰਸੇਮ ਜੱਸੜ ਇਕੱਠੇ ਨਜ਼ਰ ਆਉਣਗੇ। ਦੋਵਾਂ ਦੀ ਮਜ਼ੇਦਾਰ ਕੇਮਿਸਟਰੀ ਨੂੰ ਦੇਖਣ ਲਈ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਹੋਰ ਪੜ੍ਹੋ ...
  • Share this:

View this post on Instagram

A post shared by Ranjit Bawa (@ranjitbawa)

ਹੁਣ ਪ੍ਰਸ਼ੰਸ਼ਕ 1 ਜੁਲਾਈ ਤੋਂ ਫਿਲਮ “ਖਾਓ ਪੀਓ ਐਸ਼ ਕਰੋ” ਦੇਖਣ ਲਈ ਆਪਣੇ ਨਜ਼ਦੀਕੀ ਸਿਨੇਮਾਘਰਾਂ ਵਿੱਚ ਜਾ ਸਕਦੇ ਹਨ। ਇਹ ਇਕ ਪਰਿਵਾਰਕ ਅਤੇ ਕਾਮੇਡੀ ਫਿਲਮ ਹੈ, ਜਿਸ ਨੂੰ ਬਜ਼ੁਰਗਾਂ ਤੋਂ ਲੈ ਕੇ ਬੱਚਿਆਂ ਤੱਕ ਹਰ ਵਰਗ ਦੇ ਲੋਕ ਦੇਖ ਸਕਦੇ ਹਨ, ਜੋ ਲੋਕਾਂ ਦਾ ਭਰਪੂਰ ਮਨੋਰੰਜਨ ਕਰੇਗੀ। ਫਿਲਮ ਦੀ ਰਿਲੀਜ਼ ਡੇਟ ਦੀ ਜਾਣਕਾਰੀ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਲਿਖਿਆ- ਜ਼ਿੰਦਗੀ ਬਹੁਤ ਛੋਟੀ ਅਤੇ ਇਸਨੂੰ ਹੱਸ ਖੇਡ ਕੇ ਖਾ ਪੀ ਦਾ ਇਨਜੋਏ ਕਰਨਾ ਚਾਹਿਦਾ ਹੈ🙏🏻❤️ਤਰੀਕ ਨੋਟ ਕਰਲੋ. ਫੁਲ ਮਨੋਰੰਜਨ ਲੈ ਕੇ ਆ ਰਹੇ ਆ.

ਦੱਸ ਦੇਈਏ ਕਿ ਇਸ ਪੰਜਾਬੀ ਫਿਲਮ ਦਾ ਨਿਰਦੇਸ਼ਨ ਸ਼ਿਤਿਜ ਚੌਧਰੀ ਨੇ ਕੀਤਾ ਹੈ। ਇਸ ਵਿੱਚ ਅਦਾਕਾਰ ਰਣਜੀਤ ਬਾਵਾ ਅਤੇ ਤਰਸੇਮ ਜੱਸੜ ਮੁੱਖ ਭੂਮਿਕਾਵਾਂ ਵਿੱਚ ਹੋਣਗੇ ਅਤੇ ਗੁਰਬਾਜ਼ ਸਿੰਘ, ਜੈਸਮੀਨ ਬਾਜਵਾ ਪ੍ਰਭ ਗਰੇਵਾਲ, ਅਦਿਤੀ ਆਰੀਆ ਅਤੇ ਹਰਦੀਪ ਗਿੱਲ ਵੀ ਨਜ਼ਰ ਆਉਣਗੇ। ਫਿਲਮ ਨੂੰ ਬ੍ਰਦਰਹੁੱਡ ਪ੍ਰੋਡਕਸ਼ਨ ਹਰਸਿਮਰਨ ਸਿੰਘ ਗੌਰਵ ਬੱਬਰ ਨੇ ਪ੍ਰੋਡਿਊਸ ਕੀਤਾ ਹੈ। ਇਸ ਦਾ ਸੰਗੀਤ ਜੈਮ ਟੂਨਸ ਪੰਜਾਬੀ ਨੇ ਦਿੱਤਾ ਹੈ।

ਕਾਬਿਲੇਗੌਰ ਹੈ ਕਿ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੀ ਮੌਤ ਤੋਂ ਬਾਅਦ ਪੰਜਾਬੀ ਫਿਲਮ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਆਪਣੀ ਪ੍ਰੋਗਰਾਮ ਅਤੇ ਫਿਲਮਾਂ ਦੀ ਰਿਲੀਜ਼ ਮੁਲਤਵੀ ਕਰ ਦਿੱਤੀ ਸੀ। ਹੁਣ ਇੱਕ ਵਾਰ ਫਿਰ ਤੋਂ ਅੱਗੇ ਵੱਧਦੇ ਹੋਏ ਕਲਾਕਾਰ ਆਪਣੇ ਕੰਮ ਤੇ ਵਾਪਸ ਜਾ ਚੁੱਕੇ ਹਨ। ਪਰ ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਸ਼ਾਇਦ ਹੀ ਮਹਾਨ ਕਲਾਕਾਰ ਨੂੰ ਪ੍ਰਸ਼ੰਸ਼ਕ ਅਤੇ ਪੰਜਾਬੀ ਸਟਾਰ ਭੁੱਲ ਸਕਣ। ਮਰਹੂਮ ਗਾਇਕ ਆਪਣੀ ਆਵਾਜ਼ ਅਤੇ ਲਿਖਿਤ ਗੀਤਾਂ ਦੇ ਜਰਿਏ ਫੈਨਜ਼ ਵਿੱਚ ਹਮੇਸ਼ਾ ਜ਼ਿੰਦਾ ਰਹਿਣਗੇ।

Published by:rupinderkaursab
First published:

Tags: Entertainment news, Pollywood, Punjabi industry, Ranjit bawa