• Home
  • »
  • News
  • »
  • entertainment
  • »
  • REPORT JANHVI KAPOOR FLAUNTS HER CURVES IN FLORAL BIKINI GIVES A SEXY TWIST TO LUNGI DANCE GH AP

Janhvi Kapoor ਨੇ ਬਿਕਨੀ ਪਹਿਨ ਕੇ ਹੌਟ ਅਵਤਾਰ ਨਾਲ ਸਮੁੰਦਰ ਨੂੰ ਲਾਈ ਅੱਗ

ਹੁਣ ਹਾਲ ਹੀ 'ਚ ਜਾਨ੍ਹਵੀ ਕਪੂਰ ਨੇ ਆਪਣੀਆਂ ਛੁੱਟੀਆਂ ਦੀਆਂ ਕੁਝ ਬੇਹੱਦ ਖੂਬਸੂਰਤ ਅਤੇ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਅਭਿਨੇਤਰੀ ਦਾ ਲੁੱਕ ਦੇਖਣ ਵਿੱਚ ਕਾਫੀ ਹੌਟ ਲੱਗ ਰਿਹਾ ਹੈ।

Janhvi Kapoor ਨੇ ਬਿਕਨੀ ਪਹਿਨ ਕੇ ਹੌਟ ਅਵਤਾਰ ਨਾਲ ਸਮੁੰਦਰ ਨੂੰ ਲਾਈ ਅੱਗ

  • Share this:
ਬਾਲੀਵੁੱਡ ਅਭਿਨੇਤਰੀ ਜਾਨ੍ਹਵੀ ਕਪੂਰ ਇਨ੍ਹੀਂ ਦਿਨੀਂ ਆਪਣੀ ਭੈਣ ਖੁਸ਼ੀ ਕਪੂਰ ਨਾਲ ਛੁੱਟੀਆਂ ਮਨਾ ਰਹੀ ਹੈ। ਦੋਵੇਂ ਭੈਣਾਂ ਜਾਨ੍ਹਵੀ ਕਪੂਰ ਅਤੇ ਖੁਸ਼ੀ ਕਪੂਰ ਇਨ੍ਹਾਂ ਛੁੱਟੀਆਂ 'ਚ ਖੂਬ ਮਸਤੀ ਕਰ ਰਹੀਆਂ ਹਨ। ਜਿਸ ਦੀ ਝਲਕ ਦੋਵਾਂ ਦੇ ਸੋਸ਼ਲ ਮੀਡੀਆ ਅਕਾਉਂਟ ਰਾਹੀਂ ਵੀ ਦਿਖਾਈ ਦੇ ਰਹੀ ਹੈ। ਹੁਣ ਹਾਲ ਹੀ 'ਚ ਜਾਨ੍ਹਵੀ ਕਪੂਰ ਨੇ ਆਪਣੀਆਂ ਛੁੱਟੀਆਂ ਦੀਆਂ ਕੁਝ ਬੇਹੱਦ ਖੂਬਸੂਰਤ ਅਤੇ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ 'ਚ ਅਭਿਨੇਤਰੀ ਦਾ ਲੁੱਕ ਦੇਖਣ ਵਿੱਚ ਕਾਫੀ ਹੌਟ ਲੱਗ ਰਿਹਾ ਹੈ।
ਜਾਨ੍ਹਵੀ ਕਪੂਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਹਾਲ ਹੀ 'ਚ ਉਸ ਨੇ ਬਿਕਨੀ ਪਹਿਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਜਾਨ੍ਹਵੀ ਕਪੂਰ ਬੇਹੱਦ ਖੂਬਸੂਰਤ ਲੱਗ ਰਹੀ ਹੈ। ਤਸਵੀਰਾਂ 'ਚ ਜਾਨ੍ਹਵੀ ਕਪੂਰ ਨੇ ਬਿਕਨੀ ਪਾਈ ਹੋਈ ਹੈ। ਉਸ ਦੀਆਂ ਇਹ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਹ ਤਸਵੀਰਾਂ ਜਾਨ੍ਹਵੀ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਜਾਨ੍ਹਵੀ ਨੇ ਫਲੋਰਲ ਪ੍ਰਿੰਟ ਦੀ ਬਿਕਨੀ ਪਾਈ ਹੋਈ ਹੈ। ਇਸ ਦੇ ਨਾਲ ਹੀ ਉਸ ਨੇ ਕਮਰ 'ਚ ਬੀਨ ਪ੍ਰਿੰਟ ਵਾਲਾ ਸਕਾਰਫ ਵੀ ਪਾਇਆ ਹੋਇਆ ਹੈ।

ਜਾਹਨਵੀ ਕਪੂਰ ਨੇ ਤਸਵੀਰਾਂ ਦੇ ਨਾਲ ਵੀਡੀਓ ਵੀ ਸ਼ੇਅਰ ਕੀਤਾ ਹੈ। ਜਿਸ 'ਚ ਅਦਾਕਾਰਾ ਆਪਣੀ ਭੈਣ ਖੁਸ਼ੀ ਕਪੂਰ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਜਾਨ੍ਹਵੀ ਕਪੂਰ ਨੇ ਕੈਪਸ਼ਨ 'ਚ ਲਿਖਿਆ, 'ਲੁੰਗੀ ਡਾਂਸ'। ਜਾਨ੍ਹਵੀ ਕਪੂਰ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਜਾਨ੍ਹਵੀ ਕਪੂਰ ਦਾ ਲੁੱਕ ਵੀ ਦੇਖਣ ਨੂੰ ਮਿਲ ਰਿਹਾ ਹੈ। ਜਾਨ੍ਹਵੀ ਕਪੂਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜਾਨਵੀ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ। ਜਿਸ 'ਚ ਉਹ ਦੁਬਈ ਦੇ ਰੇਗਿਸਤਾਨ 'ਚ ਆਪਣੀ ਭੈਣ ਅਤੇ ਦੋਸਤਾਂ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਸੀ। ਜਾਨ੍ਹਵੀ ਕਪੂਰ ਦੀਆਂ ਇਹ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸਨ।
Published by:Amelia Punjabi
First published: