Home /News /entertainment /

Sargun Mehta: ਸਰਗੁਣ ਮਹਿਤਾ-ਹਾਰਡੀ ਸੰਧੂ ਸਣੇ ਇਨ੍ਹਾਂ ਸਿਤਾਰਿਆਂ ਨੇ ਅਰਵਿੰਦਰ ਦੇ ਵਿਆਹ 'ਚ ਪਾਈਆਂ ਧੂਮਾਂ

Sargun Mehta: ਸਰਗੁਣ ਮਹਿਤਾ-ਹਾਰਡੀ ਸੰਧੂ ਸਣੇ ਇਨ੍ਹਾਂ ਸਿਤਾਰਿਆਂ ਨੇ ਅਰਵਿੰਦਰ ਦੇ ਵਿਆਹ 'ਚ ਪਾਈਆਂ ਧੂਮਾਂ

Sargun Mehta hardy sandhu B praak

Sargun Mehta hardy sandhu B praak

Sargun Mehta-Hardy Sandhu And These Star at Arvindr Khaira wedding: ਪੰਜਾਬੀ ਵੀਡੀਓ ਡਾਇਰੈਕਟਰ ਅਰਵਿੰਦਰ ਖਹਿਰਾ (Arvindr Khaira) ਹਾਲ ਹੀ ਵਿੱਚ ਲਵਿਕਾ ਸਿੰਘ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ। ਇਸ ਦੌਰਾਨ ਉਨ੍ਹਾਂ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਏ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਗਿਆ। ਹਾਲਾਂਕਿ ਇਸ ਵਿਚਕਾਰ ਅਸੀ ਤੁਹਾਨੂੰ ਦਿਖਾਉਣ ਜਾ ਰਹੇ ਹਾਂ ਉਨ੍ਹਾਂ ਸਿਤਾਰਿਆਂ ਦੇ ਵੀਡੀਓ ਜੋ ਵਿਆਹ ਵਿੱਚ ਧਮਾਲ ਮਚਾਉਂਦੇ ਹੋਏ ਨਜ਼ਰ ਆਏ। ਤੁਸੀ ਵੀ ਵੇਖੋ ਇਹ ਖਾਸ ਵੀਡੀਓ ਕਲਿੱਪ। ਜੋ ਕਿ sargunfansofficial ਇੰਸਟਾਗ੍ਰਾਮ ਉੱਪਰ ਸਾਂਝੀਆਂ ਕੀਤੀਆਂ ਗਈਆਂ ਹਨ...

ਹੋਰ ਪੜ੍ਹੋ ...
  • Share this:

Sargun Mehta-Hardy Sandhu And These Star at Arvindr Khaira wedding: ਪੰਜਾਬੀ ਵੀਡੀਓ ਡਾਇਰੈਕਟਰ ਅਰਵਿੰਦਰ ਖਹਿਰਾ (Arvindr Khaira) ਹਾਲ ਹੀ ਵਿੱਚ ਲਵਿਕਾ ਸਿੰਘ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ। ਇਸ ਦੌਰਾਨ ਉਨ੍ਹਾਂ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਏ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਗਿਆ। ਹਾਲਾਂਕਿ ਇਸ ਵਿਚਕਾਰ ਅਸੀ ਤੁਹਾਨੂੰ ਦਿਖਾਉਣ ਜਾ ਰਹੇ ਹਾਂ ਉਨ੍ਹਾਂ ਸਿਤਾਰਿਆਂ ਦੇ ਵੀਡੀਓ ਜੋ ਵਿਆਹ ਵਿੱਚ ਧਮਾਲ ਮਚਾਉਂਦੇ ਹੋਏ ਨਜ਼ਰ ਆਏ।


ਤੁਸੀ ਵੀ ਵੇਖੋ ਇਹ ਖਾਸ ਵੀਡੀਓ ਕਲਿੱਪ। ਜੋ ਕਿ sargunfansofficial ਇੰਸਟਾਗ੍ਰਾਮ ਉੱਪਰ ਸਾਂਝੀਆਂ ਕੀਤੀਆਂ ਗਈਆਂ ਹਨ... ਵੀਡੀਓ ਵਿੱਚ ਤੁਸੀ ਦੇਖ ਸਕਦੇ ਹੋ ਅਦਾਕਾਰਾ ਸਰਗੁਣ ਮਹਿਤਾ, ਹਾਰਡੀ ਸੰਧੂ ਬੀ ਪ੍ਰਾਕ ਵੀ ਭੰਗੜਾ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ। ਕਲਾਕਾਰ ਹਾਰਡੀ ਦੇ ਗੀਤ ਚੰਨ ਦੀ ਕੁੜੀ ਬੰਦਲਾ ਦੀ ਭੈਣ ਉੱਪਰ ਧਮਾਲ ਮਚਾਉਂਦੇ ਨਜ਼ਰ ਆ ਰਹੇ ਹਨ। ਪ੍ਰਸ਼ੰਸ਼ਕਾਂ ਵੱਲੋਂ ਵੀ ਕਲਾਕਾਰਾਂ ਦਾ ਇਹ ਅੰਦਾਜ਼ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।


ਵਰਕਫੰਰਟ ਦੀ ਗੱਲ ਕਰਿਏ ਤਾਂ ਸਰਗੁਣ ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨਾਲ ਫਿਲਮ ਬਾਬੇ ਭੰਗੜਾ ਪਾਉਂਦੇ ਨੇ ਵਿੱਚ ਅਹਿਮ ਭੂਮਿਕਾ ਵਿੱਚ ਦਿਖਾਈ ਦਿੱਤੀ ਸੀ। ਜਿਸ ਨੂੰ ਪ੍ਰਸ਼ੰਸ਼ਕਾਂ ਦਾ ਭਰਪੂਰ ਪਿਆਰ ਮਿਲਿਆ।

Published by:Rupinder Kaur Sabherwal
First published:

Tags: B Praak, Entertainment, Entertainment news, Pollywood, Punjabi industry, Sargun Mehta, Wedding