HOME » NEWS » Films

ਸ਼ਹਿਨਾਜ਼ ਕੌਰ ਗਿੱਲ ਦਾ ਸੋਸ਼ਲ ਮੀਡੀਆ 'ਤੇ ਫੋਟੋ ਸ਼ੂਟ ਹੋਇਆ ਵਾਇਰਲ

News18 Punjabi | News18 Punjab
Updated: June 5, 2021, 7:26 PM IST
share image
ਸ਼ਹਿਨਾਜ਼ ਕੌਰ ਗਿੱਲ ਦਾ ਸੋਸ਼ਲ ਮੀਡੀਆ 'ਤੇ ਫੋਟੋ ਸ਼ੂਟ ਹੋਇਆ ਵਾਇਰਲ
ਸ਼ਹਿਨਾਜ਼ ਕੌਰ ਗਿੱਲ ਦਾ ਸੋਸ਼ਲ ਮੀਡੀਆ 'ਤੇ ਫੋਟੋ ਸ਼ੂਟ ਹੋਇਆ ਵਾਇਰਲ

  • Share this:
  • Facebook share img
  • Twitter share img
  • Linkedin share img
ਬਿੱਗ ਬੌਸ ਤੋਂ ਫੇਮਸ ਹੋਈ ਸ਼ਹਿਨਾਜ਼ ਕੌਰ ਗਿੱਲ ਅਕਸਰ ਲਾਈਮ ਲਾਈਟ ਵਿੱਚ ਰਹਿੰਦੀ ਹੈ ਅਤੇ ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਹਾਲਾਂਹੀ ਵਿੱਚ ਸਨਾ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆ ਹਨ, ਜਿਨ੍ਹਾਂ ਵਿੱਚ ਉਹ ਬੈੱਡ 'ਤੇ ਲੰਮੀ ਪਈ ਨਜ਼ਰ ਆ ਰਹੀ ਹੈ ਅਤੇ ਸ਼ਹਿਨਾਜ਼ ਦਾ ਇਹ ਅੰਦਾਜ਼ ਉਨ੍ਹਾਂ ਦੇ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ।ਜਿਨ੍ਹਾਂ ਨੂੰ ਉਨ੍ਹਾਂ ਦੇ ਫੈਨਸ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।





View this post on Instagram






A post shared by Shehnaaz Gill (@shehnaazgill)





ਦੱਸਦਈਏ ਕੀ ਬਿੱਗ ਬੌਸ ਤੋਂ ਆਉਣ ਤੋਂ ਬਾਅਦ ਸ਼ਹਿਨਾਜ਼ ਵਿੱਚ ਕਾਫੀ ਬਦਲਾਅ ਆਇਆ ਪਰ ਇਸ ਦੇ ਨਾਲ ਉਨ੍ਹਾਂ ਨੂੰ ਚੰਡੀਗੜ੍ਹ ਦੀ ਮੋਸਟ ਡਿਜ਼ਾਇਰਲਬਲ ਵੂਮੈਨ ਦਾ ਐਵਾਰਡ ਵੀ ਮਿਿਲਆ ਹੈ ਅਤੇ ਸ਼ਹਿਨਾਜ਼ ਦੀ ਸਿਧਾਰਥ ਸ਼ੁਕਲਾ ਨਾਲ ਕੈਮਸਟਰੀ ਨੂੰ ਉਨ੍ਹਾਂ ਦੇ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Published by: Ramanpreet Kaur
First published: June 5, 2021, 6:04 PM IST
ਹੋਰ ਪੜ੍ਹੋ
ਅਗਲੀ ਖ਼ਬਰ