Home /News /entertainment /

Sharry Mann Realizes His Mistake: ਸ਼ੈਰੀ ਮਾਨ ਨੂੰ ਹੋਇਆ ਆਪਣੀ ਗਲਤੀ ਦਾ ਅਹਿਸਾਸ, ਮਾਂ ਨੂੰ ਯਾਦ ਕਰ ਹੋਏ ਭਾਵੁਕ

Sharry Mann Realizes His Mistake: ਪੰਜਾਬੀ ਗਾਇਕ ਅਤੇ ਅਦਾਕਾਰ ਸ਼ੈਰੀ ਮਾਨ (Sharry Mann) ਅਤੇ ਪਰਮੀਸ਼ ਵਰਮਾ ਦੇ (Parmish Verma) ਵਿਚਕਾਰ ਚੱਲ ਰਹੇ ਵਿਵਾਦ ਬਾਰੇ ਹਰ ਕੋਈ ਜਾਣੂ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਸ਼ੈਰੀ ਮਾਨ ਨੇ ਔਨਲਾਈਨ ਹੋ ਕੇ ਫਿਰ ਤੋਂ ਪਰਮੀਸ਼ ਨੂੰ ਖਰੀਆ-ਖੋਟੀਆਂ ਗੱਲਾਂ ਸੁਣਾਈਆਂ। ਜਿਸ ਤੋਂ ਬਾਅਦ ਪੰਜਾਬੀ ਗੀਤਕਾਰ, ਸੰਗੀਤਕਾਰ, ਅਤੇ ਗਾਇਕ ਲਾਡੀ ਚਾਹਲ (Laddi Chahal) ਨੇ ਵੀ ਸ਼ੈਰੀ ਨੂੰ ਫਟਕਾਰ ਲਗਾਈ। ਹੁਣ ਸ਼ੈਰੀ ਨੂੰ ਆਪਣੀ ਗਲਤੀ ਦਾ ਅਹਿਸਾਸ ਹੋ ਗਿਆ ਹੈ। ਕਲਾਕਾਰ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਤੇ ਪੋਸਟ ਸ਼ੇਅਰ ਕਰਦੇ ਹੋਏ ਮੁਆਫੀ ਮੰਗੀ ਹੈ।

ਹੋਰ ਪੜ੍ਹੋ ...
  • Share this:

ਪਰਮੀਸ਼-ਸ਼ੈਰੀ ਦਾ ਵਿਵਾਦ

ਕਾਬਿਲੇਗੌਰ ਹੈ ਕਿ ਗਾਇਕ ਸ਼ੈਰੀ ਮਾਨ ਨੇ ਪਰਮੀਸ਼ ਦੇ ਵਿਆਹ ਦੇ ਇੱਕ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ। ਉਸ ਸਮਾਗਮ ਤੋਂ ਬਾਅਦ ਸ਼ੈਰੀ ਨੇ ਲਾਈਵ ਵੀਡੀਓ ਕੀਤੀ ਅਤੇ ਉੱਥੇ ਆਪਣੇ ਨਾਲ ਹੋਏ ਦੁਰਵਿਵਹਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੈਂ ਪਰਮੀਸ਼ ਦੇ ਵਿਆਹ ਵਿੱਚ ਸ਼ਾਮਲ ਹੋਣ ਗਿਆ ਸੀ। ਉਥੋਂ ਦੇ ਲੋਕਾਂ ਨੇ ਮੇਰਾ ਫ਼ੋਨ ਲੈ ਲਿਆ, ਮੈਂ ਇੱਕ ਵੀ ਫ਼ੋਟੋ ਨਹੀਂ ਖਿੱਚੀ ਤੇ ਬੇਨਤੀ ਕੀਤੀ। ਉਸ ਨੇ ਅੱਗੇ ਕਿਹਾ ਕਿ ਮੈਂ ਉਸ ਦੇ ਵਿਆਹ ਵਿਚ ਸ਼ਰਾਬ ਪੀਤੀ, ਜੇਕਰ ਮੈਂ ਸ਼ਰਾਬ ਪੀਤੀ ਹੁੰਦੀ ਤਾਂ ਉਸ ਦਾ ਬਿੱਲ ਵੀ ਬਣ ਜਾਂਦਾ। ਵਾਹ ਵਾਹ, ਮੈਂ ਸੋਚਿਆ ਮੇਰਾ ਦੋਸਤ ਪਰਮੀਸ਼ ਦਾ ਵਿਆਹ ਹੈ, ਮੈਂ ਖੁਸ਼ ਸੀ ਪਰ ਹੁਣ ਕੋਈ ਦੋਸਤ ਨਹੀਂ ਹੈ, ਸਾਰੇ ਝੂਠੇ ਹਨ।

ਫਿਲਹਾਲ ਆਪਣੀ ਮੁਆਫੀ ਉੱਪਰ ਸ਼ੈਰੀ ਮਾਨ ਫਿਰ ਤੋਂ ਕਿੰਨਾ ਟਿਕੇ ਰਹਿੰਦੇ ਹਨ ਇਹ ਤਾਂ ਸਮਾਂ ਹੀ ਦੱਸੇਗਾ। ਦਰਅਸਲ, ਕਲਾਕਾਰ ਸ਼ਰਾਬ ਦੇ ਨਸ਼ੇ ਵਿੱਚ ਲਾਈਵ ਹੋ ਕੇ ਪਰਮੀਸ਼ ਉੱਪਰ ਆਪਣੀ ਭੜਾਸ ਕੱਢ ਚੁੱਕੇ ਹਨ।

Published by:Rupinder Kaur Sabherwal
First published:

Tags: Entertainment, Entertainment news, Pollywood, Punjabi industry, Sharry Mann