ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਅੰਦਾਜ਼ ਲਈ ਖ਼ੂਬ ਜਾਣੀ ਜਾਂਦੀ ਹੈ। ਫ਼ਿਲਮਾਂ ਤੋਂ ਦੂਰ ਹੋਣ ਦੇ ਬਾਵਜੂਦ ਸ਼ਿਲਪਾ ਸੁਰਖ਼ੀਆਂ ਵਿੱਚ ਰਹਿੰਦੀ ਹੈ। ਸ਼ਿਲਪਾ ਦਾ ਸਟਾਈਲ ਲੋਕਾਂ ਨੂੰ ਖ਼ੂਬ ਪਸੰਦ ਆਉਂਦਾ ਹੈ। ਸ਼ਿਲਪਾ ਸ਼ੈੱਟੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਖ਼ੂਬ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਪੈਨ ਕੇਕ ਦਾ ਮਜ਼ਾ ਲੈਂਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਸ਼ਿਲਪਾ ਸੈੱਟੀ ਦੇ ਅੱਗੇ ਪੈਨ ਕੇਕ ਰੱਖਿਆ ਜਾਂਦਾ ਹੈ, ਜਿਸ ਨੂੰ ਦੇਖ ਕੇ ਉਹ ਆਪਣੇ ਆਪ ਤੇ ਕੰਟਰੋਲ ਨਹੀਂ ਕਰ ਪਾਉਂਦੀ। ਉਹ ਜਿਸ ਤਰਾਂ ਹੀ ਪੈਨ ਕੇਕ ਮੂੰਹ ਵਿੱਚ ਪਾਉਂਦੀ ਹੈ ਤਾਂ ਸ਼ਿਲਪਾ ਦਾ ਮੂੰਹ ਸੜ ਜਾਂਦਾ ਹੈ।
ਪੈਨ ਕੇਕ ਕਾਫ਼ੀ ਗਰਮ ਹੁੰਦਾ ਹੈ, ਜਿਸ ਕਰ ਕੇ ਸ਼ਿਲਪਾ ਆਪਣਾ ਸਿਰ ਫੜ ਲੈਂਦੀ ਹੈ। ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਅੰਦਾਜ਼ ਲਈ ਖ਼ੂਬ ਜਾਣੀ ਹੈ। ਫ਼ਿਲਮਾਂ ਤੋਂ ਦੂਰ ਹੋਣ ਦੇ ਬਾਵਜੂਦ ਸ਼ਿਲਪਾ ਸੁਰਖ਼ੀਆਂ ਵਿੱਚ ਰਹਿੰਦੀ ਹੈ। ਸ਼ਿਲਪਾ ਦਾ ਸਟਾਈਲ ਲੋਕਾਂ ਨੂੰ ਖ਼ੂਬ ਪਸੰਦ ਆਉਂਦਾ ਹੈ। ਸ਼ਿਲਪਾ ਸ਼ੈੱਟੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਖ਼ੂਬ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਪੈਨ ਕੇਕ ਦਾ ਮਜ਼ਾ ਲੈਂਦੀ ਹੋਈ ਨਜ਼ਰ ਆ ਰਹੀ ਹੈ ।
Published by:Anuradha Shukla
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।