Sidharth Shukla Death: ਬਿਗ ਬੌਸ ਜੇਤੂ ਸਿਧਾਰਥ ਸ਼ੁਕਲਾ ਦੀ ਦਿਲ ਦੇ ਦੌਰੇ ਨਾਲ ਮੌਤ

Sidharth Shukla Death: ਬਿਗ ਬੌਸ ਜੇਤੂ ਸਿਧਾਰਥ ਸ਼ੁਕਲਾ ਦੀ ਦਿਲ ਦੇ ਦੌਰੇ ਨਾਲ ਮੌਤ

  • Share this:
    ਬਿਗ ਬੌਸ 13 ਜਿੱਤਣ ਵਾਲੇ ਅਦਾਕਾਰ ਸਿਧਾਰਥ ਸ਼ੁਕਲਾ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ। ਉਨ੍ਹਾਂ ਦੀ ਮੌਤ ਮੁੰਬਈ ਦੇ ਇੱਕ ਹਸਪਤਾਲ ਵਿੱਚ ਹੋਈ।


    ਉਨ੍ਹਾਂ ਦੀ ਦੋਸਤ ਸ਼ਹਿਨਾਜ਼ ਗਿੱਲ ਆਪਣੀ ਸ਼ੂਟਿੰਗ ਛੱਡ ਕੇ ਮੁੰਬਈ ਹਸਪਤਾਲ ਪਹੁੰਚ ਗਈ ਹੈ।
    Published by:Anuradha Shukla
    First published: