Home /News /entertainment /

Sidhu Moose Wala Bhog and Antim Ardas: ਸਿੱਧੂ ਮੂਸੇਵਾਲਾ ਦਾ ਭੋਗ ਤੇ ਅੰਤਿਮ ਅਰਦਾਸ 8 ਜੂਨ ਨੂੰ, ਪੋਸਟ ਦੇਖ ਭਾਵੁਕ ਹੋਏ ਫ਼ੈਨਜ਼

Sidhu Moose Wala Bhog and Antim Ardas: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moose Wala)ਨੂੰ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਦੇ ਨਾਲ ਆਖ਼ਰੀ ਵਿਦਾਇਗੀ ਦਿੱਤੀ। ਕੋਈ ਨਹੀਂ ਸੋਚ ਸਕਦਾ ਸੀ ਕਿ ਉਹ ਦੁਨੀਆ ਨੂੰ 28 ਸਾਲ ਦੀ ਉਮਰ ਵਿੱਚ ਅਲਵਿਦਾ ਕਹਿ ਜਾਣਗੇ। ਅੱਜ ਸਿੱਧੂ ਮੂਸੇਵਾਲਾ (Sidhu Moose Wala) ਸਾਡੇ ਵਿਚਕਾਰ ਨਹੀਂ ਹਨ। ਉਨ੍ਹਾਂ ਦੇ ਗੀਤ ਅਤੇ ਯਾਦਾਂ ਲਗਾਤਾਰ ਪ੍ਰਸ਼ੰਸ਼ਕਾਂ ਅਤੇ ਫਿਲਮੀ ਸਿਤਾਰਿਆਂ ਵੱਲੋਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਮਰਹੂਮ ਕਲਾਕਾਰ ਦਾ ਭੋਗ ਅਤੇ ਅੰਤਿਮ ਅਰਦਾਸ ਦੀ ਸੂਚਨਾ ਉਨ੍ਹਾਂ ਦੇ ਸ਼ੋਸ਼ਲ ਮੀਡੀਆਂ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਗਈ ਹੈ।

ਹੋਰ ਪੜ੍ਹੋ ...
  • Share this:

ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸ਼ੇਅਰ ਕਰ ਲਿਖਿਆ ਗਿਆ, ਤੁਹਾਨੂੰ ਸਾਰਿਆਂ ਨੂੰ ਬੜੇ ਭਰੇ ਮਨ ਨਾਲ ਦੱਸ ਰਹੇ ਹਾਂ ਕਿ ਆਪਣੇ ਸਾਰਿਆਂ ਦੇ ਪਿਆਰੇ ਸ਼ੁੱਭਦੀਪ ਸਿੰਘ (ਸਿੱਧੂ ਮੂਸੇ ਵਾਲਾ) ਦੀ ਅੰਤਿਮ ਅਰਦਾਸ ਤੇ ਭੋਗ 8 ਜੂਨ ਨੂੰ ਹੋਵੇਗੀ।
ਮਿਤੀ - 8 ਜੂਨ 2022
ਸਮਾਂ - ਸਵੇਰੇ 11:30
ਸਥਾਨ - ਬਾਹਰਲੀ ਅਨਾਜ ਮੰਡੀ ਸਿਰਸਾ ਰੋਡ ਮਾਨਸਾ

ਇਸ ਪੋਸਟ ਨੂੰ ਦੇਖ ਕੇ ਪ੍ਰਸ਼ੰਸ਼ਕ ਕਾਫੀ ਭਾਵੁਕ ਹੋ ਰਹੇ ਹਨ। ਉਨ੍ਹਾਂ ਵੱਲੋਂ ਪੋਸਟ ਤੇ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਇੱਕ ਪ੍ਰੰਸ਼ਸ਼ਕ ਨੇ ਲਿਖਿਆ-Legends Never Die ਸਿੱਧੂ ਮੂਸੇਵਾਲਾ ਸਾਡੇ ਦਿਲਾਂ♥️ਵਿੱਚ ਹਮੇਸ਼ਾ ਜਿਓੰਦਾ ਰਹੂਗਾ ਆਖਰੀ ਸਾਹ ਤੱਕ 💔💔🕊️ RISE IN HEAVEN 💔💔🕊️

sidhu moose wala

ਇੱਕ ਹੋਰ ਫੈਨ ਨੇ ਲਿਖਿਆ- ਮਿਸ ਯੂ ਸਿੱਧੂ ਬਾਈ ਤੇਰੀ ਜਗ੍ਹਾਂ ਨੀ ਕੋਈ ਲੈ ਸਕਦਾ, ਉਂਜ ਲੋਕ ਏਥੇ ਫਿਰਦੇ ਲੱਖਾ ਨੇ... ਇਸ ਤੋਂ ਇਲਾਵਾ ਕਈ ਪ੍ਰਸ਼ੰਸ਼ਕਾਂ ਨੇ ਰੋਣ ਵਾਲੀਆਂ ਅਤੇ ਦਿਲ ਟੁੱਟੇ ਇਮੋਜ਼ੀ ਸਾਂਝੇ ਕੀਤੇ ਹਨ।

ਇਸ ਵਿਚਕਾਰ ਹੀ ਗਾਇਕ ਆਰ ਨੇਤ ਨੇ ਸਿੱਧੂ ਨੂੰ ਸ਼ਰਧਾਂਜਲੀ ਦੇਣ ਦੇ ਰੂਪ 'ਚ ਇਕ ਨਵਾਂ ਗੀਤ ਰਿਲੀਜ਼ ਕੀਤਾ ਹੈ। ਜਿਸਨੂੰ ਗਾਇਕ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ। ਇਸ ਗੀਤ ਨੂੰ ਸੁਣ ਕੇ ਪ੍ਰਸ਼ੰਸ਼ਕ ਵੀ ਬੇਹੱਦ ਭਾਵੁਕ ਹੋ ਰਹੇ ਹਨ। ਇਸ ਗੀਤ ਨੇ ਦਰਸ਼ਕਾਂ ਦੀਆਂ ਅੱਖਾਂ ਫਿਰ ਤੋਂ ਨਮ ਕਰ ਦਿੱਤੀਆਂ।
Published by:rupinderkaursab
First published:

Tags: Entertainment news, Pollywood, Punjabi industry, Sidhu Moose Wala

ਅਗਲੀ ਖਬਰ