Home /News /entertainment /

Afsana Khan-Saajz: ਅਫਨਾਸਾ ਖਾਨ ਦਾ ਪਤੀ ਸਾਜ਼ ਨਾਲ ਦੇਖੋ ਰੋਮਾਂਟਿਕ ਅੰਦਾਜ਼, ਜਿੱਤ ਲਵੇਗਾ ਤੁਹਾਡਾ ਦਿਲ

Afsana Khan-Saajz: ਅਫਨਾਸਾ ਖਾਨ ਦਾ ਪਤੀ ਸਾਜ਼ ਨਾਲ ਦੇਖੋ ਰੋਮਾਂਟਿਕ ਅੰਦਾਜ਼, ਜਿੱਤ ਲਵੇਗਾ ਤੁਹਾਡਾ ਦਿਲ

Afsana Khan Saajz

Afsana Khan Saajz

Afsana Khan With Husband Saajz: ਪੰਜਾਬੀ ਗਾਇਕਾ ਅਫਨਾਸਾ ਖਾਨ (Afsana Khan) ਆਪਣੀ ਉੱਚੀ-ਸੁੱਚੀ ਗਾਇਕੀ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਉਹ ਨਾ ਸਿਰਫ ਪ੍ਰੋਫੈਸ਼ਨਲ ਬਲਕਿ ਨਿੱਜੀ ਜ਼ਿੰਦਗੀ ਦੇ ਚੱਲਦੇ ਚਰਚਾ ਵਿੱਚ ਰਹਿੰਦੀ ਹੈ। ਗਾਇਕਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਫੈਨਜ਼ ਨਾਲ ਹਮੇਸ਼ਾ ਜੁੜੀ ਰਹਿੰਦੀ ਹੈ। ਇਸ ਵਿਚਕਾਰ ਗਾਇਕਾ ਵੱਲੋਂ ਪਤੀ ਸਾਜ਼ (Saajz) ਨਾਲ ਇੱਕ ਰੋਮਾਂਟਿਕ ਪਿਆਰ ਭਰਿਆ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸਨੂੰ ਪ੍ਰਸ਼ੰਸ਼ਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਤੁਸੀ ਵੀ ਵੇਖੋ ਇਹ ਸ਼ਾਨਦਾਰ ਵੀਡੀਓ...

ਹੋਰ ਪੜ੍ਹੋ ...
  • Share this:

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗਾਇਕਾ ਨੇ ਲਿਖਿਆ, BLESSED BACCHE 🙏🧿...

ਇਸ ਵੀਡੀਓ ਉੱਪਰ ਪ੍ਰਸ਼ੰਸ਼ਕ ਹਾਰਟ ਵਾਲੇ ਇਮੋਜ਼ੀ ਸ਼ੇਅਰ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਖੂਬਸੂਰਤ ਜੋੜੀ... ਦੂਜੇ ਯੂਜ਼ਰ ਨੇ ਲਿਖਿਆ, ਕਿਸੇ ਦੀ ਨਜ਼ਰ ਨਾ ਲੱਗੇ ਵਾਹਿਗੂਰੁ ਜੀ ਹਮੇਸ਼ਾ ਖੁਸ਼ ਰੱਖੇ ਤੁਹਾਨੂੰ...

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਅਫਸਾਨਾ ਖਾਨ ਨੇ ਦਿੱਲੀ ਸ਼ੋਅ ਵਿੱਚ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਇਸ ਤੋਂ ਇਲਾਵਾ ਗਾਇਕਾ ਨੂੰ ਅਕਸਰ ਆਪਣੇ ਪਰਿਵਾਰ ਨਾਲ ਖਾਸ ਸਮਾਂ ਬਿਤਾਉਂਦੇ ਹੋਏ ਦੇਖਿਆ ਜਾਂਦਾ ਹੈ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਉਹ ਅਕਸਰ ਸ਼ੇਅਰ ਕਰਦੇ ਰਹਿੰਦੇ ਹੈ। ਪ੍ਰਸ਼ੰਸ਼ਕਾਂ ਵੱਲੋਂ ਉਨ੍ਹਾਂ ਨੂੰ ਖੂਬ ਪਿਆਰ ਦਿੱਤਾ ਜਾਂਦਾ ਹੈ।

Published by:Rupinder Kaur Sabherwal
First published:

Tags: Afsana khan, Entertainment, Entertainment news, Pollywood, Punjabi industry, Punjabi singer, Singer