Home /News /entertainment /

Honey Singh-Alfaaz: ਯੋ ਯੋ ਹਨੀ ਸਿੰਘ ਦੇ ਭਰਾ ਅਲਫਾਜ਼ ਨਾਲ ਜੁੜੀ ਵੱਡੀ ਖਬਰ ਆਈ ਸਾਹਮਣੇ, ਜਾਣੋ ਕੀ ਹੈ ਹਾਲ

Honey Singh-Alfaaz: ਯੋ ਯੋ ਹਨੀ ਸਿੰਘ ਦੇ ਭਰਾ ਅਲਫਾਜ਼ ਨਾਲ ਜੁੜੀ ਵੱਡੀ ਖਬਰ ਆਈ ਸਾਹਮਣੇ, ਜਾਣੋ ਕੀ ਹੈ ਹਾਲ

 alfaaz

alfaaz

Yo Yo Honey Singh brother and Punjabi singer Alfaaz came to his Consciousness: ਪੰਜਾਬੀ ਗਾਇਕ ਅਲਫ਼ਾਜ਼ ਸਿੰਘ (Alfaaz Singh) ਦੀ ਸਿਹਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਯੋ ਯੋ ਹਨੀ ਸਿੰਘ (Yo Yo Honey Singh) ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਅਲਫ਼ਾਜ਼ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਉਹ ਹੋਸ਼ ਵਿੱਚ ਨਜ਼ਰ ਆ ਰਹੇ ਹਨ। ਕਲਾਕਾਰ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।

ਹੋਰ ਪੜ੍ਹੋ ...
  • Share this:

ਰੈਪਰ ਯੋ ਯੋ ਹਨੀ ਸਿੰਘ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ਮੇਰਾ ਟਾਈਗਰ @itsaslialfaaz ਹੁਣ ICU ਤੋਂ ਬਾਹਰ ਹੈ ਤੁਹਾਡੇ ਪਿਆਰ ਅਤੇ ਪ੍ਰਾਰਥਨਾਵਾਂ ਲਈ ਸਾਰਿਆਂ ਦਾ ਧੰਨਵਾਦ !! @digblitz #yaari. ਕਲਾਕਾਰ ਵੱਲੋਂ ਸਾਂਝੀ ਕੀਤੀ ਤਸਵੀਰ ਵਿੱਚ ਤੁਸੀ ਦੇਖ ਸਕਦੇ ਹੋ ਅਲਫ਼ਾਜ਼ ਨੇ ਆਪਣੀਆਂ ਅੱਖਾਂ ਖੋਲੀਆਂ ਅਤੇ ਗੱਲਬਾਤ ਕਰਨ ਦੀ ਵੀ ਕੋਸ਼ਿਸ਼ ਕੀਤੀ। ਹਾਲ ਹੀ 'ਚ ਢਾਬੇ 'ਤੇ ਹਮਲੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਅਲਫਾਜ਼ ਦੀ ਸਿਹਤ ਹੁਣ ਠੀਕ ਹੈ।

ਅਲਫਾਜ਼ ਦੇ ਬਚਪਨ ਦੇ ਦੋਸਤ ਦਿਗਵਿਜੇ ਸਿੰਘ ਚੌਟਾਲਾ ਨੇ ਵੱਲੋਂ ਵੀ ਇੱਕ ਤਾਜ਼ਾ ਤਸਵੀਰ ਪੋਸਟ ਕੀਤੀ ਗਈ, ਜਿਸ 'ਚ ਅਲਫਾਜ਼ ਖੁੱਲ੍ਹੀਆਂ ਅੱਖਾਂ ਨਾਲ ਆਲੇ-ਦੁਆਲੇ ਖੜ੍ਹੇ ਲੋਕਾਂ ਨੂੰ ਦੇਖ ਰਹੇ ਹਨ। ਉਨ੍ਹਾਂ ਨੇ ਆਪਣਾ ਇੱਕ ਹੱਥ ਆਪਣੀ ਛਾਤੀ 'ਤੇ ਅਤੇ ਦੂਜਾ ਬੈੱਡ 'ਤੇ ਰੱਖਿਆ ਹੋਇਆ ਸੀ। ਰੈਪਰ ਹਨੀ ਸਿੰਘ ਨੇ ਵੀ ਇਹ ਫੋਟੋ ਆਪਣੀ ਇੰਸਟਾ ਸਟੋਰੀ 'ਤੇ ਸ਼ੇਅਰ ਕੀਤੀ। ਇਹ ਸਪੱਸ਼ਟ ਹੈ ਕਿ ਅਲਫਾਜ਼ ਨੂੰ ਹੋਸ਼ ਆ ਗਿਆ ਹੈ ਅਤੇ ਹੁਣ ਉਸਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।

Published by:Rupinder Kaur Sabherwal
First published:

Tags: Bollywood, Entertainment, Entertainment news, Pollywood, Yo Yo Honey Singh