ਨਰੇਸ਼ ਸੇਠੀ
ਫ਼ਰੀਦਕੋਟ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਫ਼ਰੀਦਕੋਟ ਅਦਾਲਤ 'ਚ ਪੇਸ਼ੀ ਨੂੰ ਲੈ ਕੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਵੱਡੀ ਗਿਣਤੀ 'ਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।
ਜਿਸ 'ਚ ਅਕਾਲੀ ਦਲ ਦੇ ਵਰਕਰ ਵੀ ਵੱਡੀ ਗਿਣਤੀ 'ਚ ਅਦਾਲਤ ਦੇ ਬਾਹਰ ਸ਼ਾਮਿਲ ਹੋਏ। ਅਦਾਲਤ ਦੇ ਬਾਹਰ ਵਰਕਰਾਂ ਨੂੰ ਰੋਕਿਆ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।