ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਰਸਤੇ ਵਿੱਚ ਵਿਧਾਇਕ ਨੇ Heart attack ਤੋਂ ਪੀੜਤ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਵਿਧਾਇਕ ਨੇ ਪੀੜਤ ਨੂੰ ਆਪਣੀ ਕਾਰ ਵਿੱਚ ਹਸਪਤਾਲ ਪਹੁੰਚਾਇਆ। ਹਾਲਾਂਕਿ ਅਫ਼ਸੋਸ ਦੀ ਗੱਲ਼ ਹੈ ਕਿ ਵਿਅਕਤੀ ਦੀ ਜਾਨ ਨਹੀਂ ਬਚਾਈ ਜਾ ਸਕੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Fazilka, Heart attack, MLAs