ਬਿਸ਼ੰਬਰ ਬਿੱਟੂ
ਗੁਰਦਾਸਪੁਰ: ਵਾਤਾਵਰਣ ਨੂੰ ਬਚਾਉਣ ਅਤੇ ਪ੍ਰਦੂਸ਼ਣ ਰਹਿਤ ਜ਼ਿੰਦਗੀ ਜੀਉਣ ਲਈ, ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਨੌਜਵਾਨ ਨੇ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਸਾਈਕਲ ਯਾਤਰਾ ਸ਼ੁਰੂ ਕੀਤੀ।
ਗੁਰਦਾਸਪੁਰ ਦੇ ਨੌਜਵਾਨ ਰਾਜੇਸ਼ ਕੁਮਾਰ ਨੇ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਸਾਈਕਲ ਯਾਤਰਾ ਸ਼ੁਰੂ ਕੀਤੀ ਹੈ। ਗੁਰਦਾਸਪੁਰ ਵਿੱਚ ਵੀ ਲੋਕਾਂ ਨੂੰ ਜਾਗਰੂਕ ਕਰਦਿਆਂ ਉਸਨੇ ਕਿਹਾ ਕੋਰੋਨਾ ਵਰਗੀ ਭਿਆਨਕ ਬੀਮਾਰੀ ਤੋਂ ਬਾਅਦ ਲੋਕਾਂ ਨੂੰ ਸਿੱਖਣ ਦੀ ਲੋੜ੍ਹ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।