ਬਿਸ਼ੰਬਰ ਬਿੱਟੂ
ਗੁਰਦਾਸਪੁਰ: ਬੇ-ਮੌਸਮੀ ਬਰਸਾਤ ਅਤੇ ਗੜੇਮਾਰੀ ਨੇ ਹਲਕਾ ਗੁਰਦਾਸਪੁਰ ਦੇ ਪਿੰਡ ਗੁਨੋਪੁਰ ਵਿੱਚ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ ਕੀਤੀ।
ਪਿਛਲੇ ਦੋ ਦਿਨ ਤੋਂ ਬੇ-ਮੌਸਮੀ ਬਰਸਾਤ ਹੋ ਰਹੀ ਹੈ। ਗੁਰਦਾਸਪੁਰ ਦੇ ਹਲਕਾ ਕਾਦੀਆਂ ਦੇ ਪਿੰਡ ਗੁਨੋਪੁਰ ਵਿੱਚ ਕਿਸਾਨਾਂ ਦੀ ਫਸਲ ਦਾ ਇਸ ਬਰਸਾਤ ਨੇ ਭਾਰੀ ਨੁਕਸਾਨ ਕੀਤਾ। ਹਲਕੇ ਦੀ ਹਜ਼ਾਰਾਂ ਏਕੜ ਫਸਲ ਬਰਸਾਤ ਦੀ ਮਾਰ ਹੇਠਾਂ ਆਉਣ ਕਰਕੇ ਖ਼ਰਾਬ ਹੋ ਗਈ। ਪੀੜਤ ਕਿਸਾਨਾਂ ਨੇ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crop Damage, Farmer, Gurdaspur news