ਮਨੋਜ ਰਾਠੀ
ਹੁਸ਼ਿਆਰਪੁਰ : ਅਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਦਿਨ ਰਾਤ ਪੱਬਾਂ ਭਾਰ ਹੋਈ ਜਾਪਦੀ ਹੈ। ਇਸ ਸਬੰਧੀ ਪੰਜਾਬ ਪੁਲਿਸ ਹੁਣ ਡ੍ਰੋਨ ਰਾਹੀਂ ਅਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਦਰਅਸਲ ਫਗਵਾੜਾ-ਹੁਸ਼ਿਆਰਪੁਰ ਰੋਡ, ਜਿੱਥੇ ਇਨੋਵਾ ਕਾਰ 'ਚ ਸਵਾਰ 2 ਤੋਂ 3 ਵਿਅਕਤੀ ਇਨੋਵਾ ਕਾਰ ਛੱਡ ਕੇ ਫਰਾਰ ਹੋ ਗਏ ਸਨ, ਉਸ ਪਿੰਡ ਅਤੇ ਨੇੜਲੇ ਪਿੰਡਾਂ 'ਤੇ ਨਜਰ ਰੱਖਣ ਲਈ ਵੀ ਡ੍ਰੋਨ ਦੀ ਮਦਦ ਲਈ ਜਾ ਰਹੀ ਹੈ। ਉਥੇ ਹੀ ਪਿੰਡ 'ਚ ਇੱਕ ਹੋਰ ਨੀਮ ਫੌਜੀ ਬਲ ਤਾਇਨਾਤ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal Amritpal, Drone, Hoshiarpur news