ਹੁਸ਼ਿਆਰਪੁਰ- ਦਾਣਾ ਮੰਡੀ ਗੜ੍ਹਸ਼ੰਕਰ ਵਿਖੇ 74ਵਾਂ ਗਣਤੰਤਰ ਦਿਵਸ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਗਣਤੰਤਰ ਦਿਵਸ ਮੌਕੇ ਗੜ੍ਹਸ਼ੰਕਰ ਦੇ ਐਸ.ਡੀ.ਐਮ. ਪ੍ਰੀਤ ਇੰਦਰ ਸਿੰਘ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ।
ਇਸ ਮੌਕੇ SDM ਗੜ੍ਹਸ਼ੰਕਰ ਵੱਲੋਂ ਵੱਖ-ਵੱਖ ਸੈਨਾ ਦੀਆਂ ਟੁਕੜੀਆਂ ਨੂੰ ਸਲਾਮੀ ਦਿੱਤੀ ਗਈ। ਬੱਚਿਆਂ ਵੱਲੋਂ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Hoshiarpur, Punjab, Republic Day, Republic Day 2023