ਹੁਸ਼ਿਆਰਪੁਰ- ਸੂਬੇ ਭਰ ਦੇ ਪਏ ਮੀਂਹ ਦੇ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਦੇਖਣ ਨੂੰ ਮਿਲ ਰਹੀ ਹੈ। ਗੜ੍ਹਸ਼ੰਕਰ ਵਿਖੇ ਪਏ ਮੀਂਹ ਦੇ ਕਾਰਨ ਕਿਸਾਨਾਂ ਦੇ ਚੇਹਰੇ ਖੁਸ਼ ਨਜ਼ਰ ਆ ਰਹੇ ਹਨ।
ਗੜ੍ਹਸ਼ੰਕਰ ਇਲਾਕੇ ਵਿੱਚ ਲਗਾਤਾਰ ਪਏ ਮੀਂਹ ਦੇ ਸਬੰਧ ਦੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੀਂਹ ਫਸਲਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਕਿਸਾਨਾਂ ਮੁਤਾਬਿਕ ਉਨ੍ਹਾਂ ਦੀਆਂ ਫਸਲਾਂ ਲਈ ਮੀਂਹ ਦੀ ਸਖਤ ਜਰੂਰਤ ਸੀ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਕਣਕ ਦੀ ਪੈਦਾਵਾਰ ਵਿੱਚ ਵੀ ਇਜ਼ਾਫਾ ਹੋਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers, Farming ideas, Farming tips, Punjab