ਹੁਸ਼ਿਆਰਪੁਰ- ਹਾਦਸਿਆਂ ਦਾ ਗੜ੍ਹ ਬਣੀ ਗੜ੍ਹਸ਼ੰਕਰ ਤੋਂ ਨੰਗਲ ਰੋਡ ਦੀ ਸੜਕ ਅੱਜ ਥੋੜੇ ਜਿਹੇ ਮੀਂਹ ਦੇ ਕਾਰਨ ਛੱਪੜ ਦਾ ਰੂਪ ਧਾਰ ਚੁੱਕੀ ਹੈ। ਗੜ੍ਹਸ਼ੰਕਰ ਵਿੱਖੇ ਪਏ ਥੋੜ੍ਹੇ ਜਿਹੇ ਮੀਂਹ ਦੇ ਕਾਰਨ ਸੜਕ ਵਿਚਕਾਰ ਪਏ ਟੋਇਆਂ ਵਿੱਚ ਪਾਣੀ ਭਰਨ ਕਾਰਨ ਆਣ-ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਇਹਨਾਂ ਟੋਇਆਂ ਕਾਰਨ ਗੱਡੀਆਂਨੁਕਸਾਨੀਆਂ ਜਾ ਰਹੀਆਂ ਹਨ ਅਤੇ ਦੋ ਪਹੀਆ ਵਾਹਨ ਚਾਲਕ ਡਿੱਗ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab, Rain, Road accident