HOME » NEWS » World

ਅਮਰੀਕਾ ਦੀ ਟੈਕਸਾਸ ਯੂਨੀਵਰਸਿਟੀ ਵਿਚ ਫਾਇਰਿੰਗ, ਦੋ ਦੀ ਮੌਤ

News18 Punjabi | News18 Punjab
Updated: February 4, 2020, 9:52 AM IST
share image
ਅਮਰੀਕਾ ਦੀ ਟੈਕਸਾਸ ਯੂਨੀਵਰਸਿਟੀ ਵਿਚ ਫਾਇਰਿੰਗ, ਦੋ ਦੀ ਮੌਤ
ਅਮਰੀਕਾ ਦੀ ਟੈਕਸਾਸ ਯੂਨੀਵਰਸਿਟੀ ਵਿਚ ਫਾਇਰਿੰਗ, ਦੋ ਦੀ ਮੌਤ

ਜਾਣਕਾਰੀ ਅਨੁਸਾਰ ਟੈਕਸਾਸ ਏ ਐਂਡ ਐਮ ਕੈਂਪਸ ਵਿਚ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।

  • Share this:
  • Facebook share img
  • Twitter share img
  • Linkedin share img
ਸੋਮਵਾਰ ਨੂੰ ਅਮਰੀਕਾ ਦੀ ਟੈਕਸਾਸ ਯੂਨੀਵਰਸਿਟੀ ਕੈਂਪਸ ਵਿਚ ਫਾਇਰਿੰਗ ਦੀ ਘਟਨਾ ਵਾਪਰੀ। ਇਸ ਘਟਨਾ ਵਿਚ ਦੋ ਲੋਕਾਂ ਦੀ ਮੌਤ ਅਤੇ ਇਕ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਟੈਕਸਾਸ ਏ ਐਂਡ ਐਮ ਕੈਂਪਸ ਵਿਚ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।

First published: February 4, 2020, 9:52 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading