Home /News /international /

ਟਰੰਪ ਨੇ ਮੋਦੀ ਨੂੰ ਦਿੱਤੀ ਵਧਾਈ, ਕਿਹਾ ਇਹ ਨਰਿੰਦਰ ਮੋਦੀ ਤੇ ਉਸਦੀ ਪਾਰਟੀ ਦੀ ਵੱਡੀ ਜਿੱਤ...

 • Share this:

  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ਾਨਦਾਰ ਜਿੱਤ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੋਦੀ ਅਤੇ ਬੀਜੇਪੀ ਨੂੰ ਜਿੱਤ ਦੀ ਵਧਾਈ ਦਿੱਤੀ। ਟਰੰਪ ਨੇ ਕਿਹਾ ਹੈ ਕਿ ਮੋਦੀ ਦੀ ਜਿੱਤ ਭਾਰਤ-ਅਮਰੀਕਾ ਹਿੱਸੇਦਾਰੀ ਲਈ ਵਧੀਆ ਹੈ।

  ਟਰੰਪ ਨੇ ਟਵੀਟ ਕੀਤਾ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਬੀਜੇਪੀ ਨੂੰ ਚੋਣਾਂ ਵਿਚ ਵੱਡੀ ਜਿੱਤ ਲਈ ਵਧਾਈ। ਮੋਦੀ ਦੀ ਵਾਪਸੀ ਨਾਲ ਭਾਰਤ ਅਤੇ ਅਮਰੀਕੀ ਹਿੱਸੇਦਾਰੀ ਲਈ ਬਹੁਤ ਕੁਝ ਚੰਗਾ ਹੋਣ ਵਾਲਾ ਹੈ। ਮੈਂ ਆਪਣੇ ਮਹੱਤਵਪੂਰਣ ਕੰਮ ਜਾਰੀ ਰੱਖਣ ਲਈ ਉਤਸੁਕ ਹਾਂ।''
   
  ਇਸੇ ਤਰ੍ਹਾਂ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕ ਸਭਾ ਚੋਣਾਂ 'ਚ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਬਾਰਕਬਾਦ ਦਿੱਤੀ ਹੈ ਤੇ ਕਿਹਾ ਕਿ ਉਹ ਕੈਨੇਡੀਅਨ ਅਤੇ ਭਾਰਤੀ ਲੋਕਾਂ ਦੀ ਬਿਹਤਰੀ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਕੰਮ ਕਰਨਾ ਜਾਰੀ ਰੱਖਣਗੇ।

  First published:

  Tags: Lok Sabha Election 2019, Lok Sabha Polls 2019