Home /News /international /

ਕਰਤਾਰਪੁਰ ਸਾਹਿਬ ਦੇ ਪਵਿੱਤਰ ਪਾਣੀ ਨੂੰ ਵੇਚਣ 'ਤੇ ਲੱਗੀ ਰੋਕ, ਸਿੱਖ ਸੰਗਤਾਂ ਨੇ ਪ੍ਰਗਟਾਇਆ ਇਤਰਾਜ਼

ਪਾਕਿਸਤਾਨ ਦੇ ਨਾਰਨੌਲ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ (Kartarpur Sahib) ਦੇ 'ਪਵਿੱਤਰ ਪਾਣੀ' ਨੂੰ ਵੇਚਣ 'ਤੇ ਪਾਕਿਸਤਾਨ ਸਰਕਾਰ (Pakistan Government) ਵੱਲੋਂ ਰੋਕ ਲਗਾ ਦਿੱਤੀ ਗਈ ਹੈ, ਜਿਸ ਨਾਲ ਸਿੱਖ ਸੰਗਤਾਂ (Sikh Pilgrims) ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਹੈ।

 • Share this:

  ਦੱਸ ਦੇਈਏ ਕਿ ਇਹ ਪਵਿੱਤਰ ਪਾਣੀ ਉਸ ਇਤਿਹਾਸਕ ਖੂਹ (Historical well in kartarpur) ਦਾ ਹੈ, ਜਿਸ ਦੇ ਪਾਣੀ ਨਾਲ ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਖੇਤਾਂ ਦੀ ਸਿੰਚਾਈ ਕੀਤੀ ਸੀ, ਹੁਣ ਇਸ ਖੂਹ ਦੇ ਪਾਣੀ ਦਾ ਮੁੱਦਾ ਭਖਦਾ ਜਾ ਰਿਹਾ ਹੈ। ਭਾਵੇਂ ਸਿੱਖ ਸੰਗਤਾਂ ਵੱਲੋਂ ਇਸ ਕਾਰਵਾਈ ਦਾ ਸਖਤ ਵਿਰੋਧ ਵੀ ਕੀਤਾ ਗਿਆ, ਪਰੰਤੂ ਪਾਕਿਸਤਾਨ ਸਰਕਾਰ ਨੇ ਖੂਹ ਦੇ ਪਾਣੀ ਨੂੰ ਵੇਚਣ 'ਤੇ ਰੋਕ ਲਗਾ ਦਿੱਤੀ ਹੈ।

  ਦੈਨਿਕ ਭਾਸਕਰ ਦੀ ਖ਼ਬਰ ਅਨੁਸਾਰ, ਕਰਤਾਰਪੁਰ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਕਾਰਜਕਾਰੀ ਅਧਿਕਾਰੀ ਅਤੇ ਏਕਿਊ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ ਰਾਣਾ ਸ਼ਾਹਿਦ ਸਲੀਮ ਨੇ ਇਸ 'ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਚੇਤਾਵਨੀ ਬੋਰਡ ਲਗਾਇਆ ਹੈ।

  ਇਮਰਾਨ ਸਰਕਾਰ ਨੇ ਲਗਾਇਆ ਸੀ ਫਿਲਟਰੇਸ਼ਨ ਪਲਾਂਟ

  ਕਰਤਾਰਪੁਰ ਸਾਹਿਬ ਦੇ ਇਤਿਹਾਸਕ ਖੂਹ ਵਿੱਚੋਂ ਨਿਕਲਣ ਵਾਲੇ ਪਾਣੀ ਨੂੰ ਫਿਲਟਰ ਕਰਨ ਲਈ ਪਾਕਿਸਤਾਨ ਦੀ ਇਮਰਾਨ ਸਰਕਾਰ ਵੇਲੇ ਇਹ ਪਲਾਂਟ ਲਗਾਇਆ ਗਿਆ ਸੀ। ਪਲਾਂਟ ਦੇ ਉਦਘਾਟਨ ਤੋਂ ਬਾਅਦ ਇੱਕ ਹਫ਼ਤੇ ਤੱਕ ਪਾਣੀ ਵੇਚਿਆ ਗਿਆ। ਇਸ ਦੌਰਾਨ ਝਗੜਾ ਹੋ ਗਿਆ। ਖੂਹ ਦੇ ਪਾਣੀ ਨੂੰ ਬੋਤਲਾਂ ਅਤੇ ਪਲਾਸਟਿਕ ਦੇ ਡੱਬਿਆਂ ਵਿੱਚ ਬੰਦ ਕਰਕੇ ਸਿੱਖ ਸ਼ਰਧਾਲੂਆਂ ਨੂੰ ਵੇਚਿਆ ਗਿਆ ਹੈ।

  Published by:Krishan Sharma
  First published:

  Tags: Gurdwara Kartarpur Sahib, KARTARPUR, Kartarpur Corridor, Pakistan government, Sikh, World news