Home /News /international /

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਵੱਡਾ ਬਿਆਨ...

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਵੱਡਾ ਬਿਆਨ...

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਵੱਡਾ ਬਿਆਨ...

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਵੱਡਾ ਬਿਆਨ...

  • Share this:
    ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਮਰਾਨ ਖ਼ਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ 'ਤੇ ਗੱਲਬਾਤ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਇੱਕ ਪਾਕਿਸਤਾਨੀ ਨਿਊਜ਼ ਚੈਨਲ 'ਤੇ ਗੱਲਬਾਤ ਦੌਰਾਨ ਕਹੀ। ਕੁਰੈਸ਼ੀ ਨੇ ਕਿਹਾ ਕਿ ਇਮਰਾਨ ਖ਼ਾਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਲਈ ਤਿਆਰ ਹਨ ਤਾਂ ਕਿ ਦੋਹਾਂ ਦੇਸ਼ਾਂ ਵਿਚਾਲੇ ਬਣੇ ਤਣਾਅ ਨੂੰ ਖ਼ਤਮ ਕੀਤਾ ਜਾ ਸਕੇ।

     
    First published:

    Tags: Pakistan government, Pulwama attack, Surgical strike

    ਅਗਲੀ ਖਬਰ