ਅਫਗਾਨਿਸਤਾਨ ਵਿਚ ਫਿਰ ਇਕ ਵਾਰ ਸਿੱਖ ਪਰਿਵਾਰ ਦੇ ਇਕ ਮੈਂਬਰ ਨੂੰ ਅਗਵਾ ਕੀਤਾ ਗਿਆ ਹੈ। ਤਾਲੀਬਾਨ ਅੱਤਵਾਦੀਆ ਨੇ ਨਿਦਾਨ ਸਿੰਘ ਸਚਦੇਵਾ ਨੂੰ ਪਕਤੀਆਂ ਇਲਾਕੇ ਵਿਚੋ ਕਿਡਨੈਪ ਕੀਤਾ ਗਿਆ ਹੈ। ਇਸ ਵਿਅਕਤੀ ਨੂੰ ਗੁਰਦੁਆਰੇ ਵਿਚ ਸੇਵਾ ਕਰਦੇ ਹੋਏ ਕਿਡਨੈਪ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਪਹਿਲਾ ਵੀ ਕਈ ਸਿੱਖਾਂ 'ਤੇ ਹਮਲੇ ਕਰਨ ਦੀਆ ਘਟਨਾਵਾਂ ਸਾਹਮਣੇ ਆਈਆ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Afghanistan, Kidnapping, Sikh