Home /News /international /

ਭਾਰਤ ਦੇ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਬੁਲਾਈ ਹੰਗਾਮੀ ਬੈਠਕ

  • Share this:
    ਭਾਰਤੀ ਹਵਾਈ ਫੌਜ ਵੱਲੋਂ ਮਕਬੂਜ਼ਾ ਕਸ਼ਮੀਰ (ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ) 'ਚ ਦਾਖ਼ਲ ਹੋ ਕੇ ਕਈ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਭਾਰਤ ਦੇ ਇਸ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਸਲਾਮਾਬਾਦ 'ਚ ਹੰਗਾਮੀ ਬੈਠਕ ਬੁਲਾਈ ਹੈ, ਜਿਸ 'ਚ ਸੁਰੱਖਿਆ ਹਾਲਾਤ 'ਤੇ ਚਰਚਾ ਕੀਤੀ ਜਾਵੇਗੀ। ਭਾਰਤ ਨੇ ਪੁਲਵਾਮਾ ਅੱਤਵਾਦੀ ਹਮਲੇ ਦਾ ਬਦਲਾ ਲਿਆ ਹੈ।
    First published:

    Tags: Pakistan, Pulwama attack, Surgical strike

    ਅਗਲੀ ਖਬਰ