ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਜਾਇਦਾਦ ਦੇ ਵੇਰਵੇ ਲੁਕਾਉਣ ਦੇ ਦੋਸ਼ਾਂ ਤਹਿਤ ਅਯੋਗ ਕਰਾਰ ਦਿੱਤਾ ਹੈ।
ਸੱਤਾਧਾਰੀ ਗੱਠਜੋੜ ਸਰਕਾਰ ਦੇ ਸੰਸਦ ਮੈਂਬਰਾਂ ਨੇ ਖਾਨ ਖਿਲਾਫ ਅਗਸਤ ਵਿਚ ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਕੋਲ ਕੇਸ ਦਾਇਰ ਕੀਤਾ ਸੀ।
ਮੁੱਖ ਚੋਣ ਕਮਿਸ਼ਨਰ (ਸੀਈਸੀ) ਸਿਕੰਦਰ ਸੁਲਤਾਨ ਰਾਜਾ ਦੀ ਅਗਵਾਈ ਵਾਲੇ ਚਾਰ ਮੈਂਬਰੀ ਬੈਂਚ ਨੇ ਇਸਲਾਮਾਬਾਦ ਵਿਚ ਈਸੀਪੀ ਸਕੱਤਰੇਤ ਵਿਚ ਖਾਨ ਵਿਰੁੱਧ ਫੈਸਲਾ ਸੁਣਾਇਆ।
ਪਾਕਿਸਤਾਨ ਦੇ ਮੁੱਖ ਚੋਣ ਕਮਿਸ਼ਨਰ ਸਿਕੰਦਰ ਸੁਲਤਾਨ ਰਾਜਾ ਦੀ ਅਗਵਾਈ ਵਾਲੀ ਚਾਰ ਮੈਂਬਰੀ ਬੈਂਚ ਨੇ ਇਸਲਾਮਾਬਾਦ ਵਿੱਚ ਇਮਰਾਨ ਖ਼ਾਨ ਖ਼ਿਲਾਫ਼ ਫ਼ੈਸਲਾ ਸੁਣਾਇਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Imran Khan, Pakistan government