Home /News /international /

ਪਾਕਿਸਤਾਨ ਸਥਿਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗੀ

  • Share this:

ਪਾਕਿਸਤਾਨ ਸਥਿਤ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਪਾਕਿਸਤਾਨ ਸਰਕਾਰ ਦੀ ਅਣਗਹਿਲੀ ਕਾਰਨ ਅਜਿਹਾ ਹੋਇਆ ਹੈ। ਸਿੱਖ ਸਾਮਰਾਜ ਦੇ ਪਹਿਲੇ ਮਹਾਰਾਜਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ 13 ਨਵੰਬਰ 1780 ਨੂੰ ਇਸ ਘਰ ਵਿੱਚ ਹੋਇਆ ਸੀ।

ਕੁਝ ਦਿਨ ਪਹਿਲਾਂ ਅਧਿਕਾਰੀਆਂ ਵੱਲੋਂ ਇਸ ਸਥਾਨ ਦਾ ਦੌਰਾ ਵੀ ਕੀਤਾ ਗਿਆ ਸੀ। ਵਿਭਾਗ ਵੱਲੋਂ ਇਸ ਨੂੰ ਇਤਿਹਾਸਕ ਸੈਰ-ਸਪਾਟਾ ਸਥਾਨ ਐਲਾਨਿਆ ਹੋਇਆ ਹੈ। ਇਸ ਦੇ ਬਾਵਜੂਦ ਸ਼ੇਰ-ਏ-ਪੰਜਾਬ ਦੀ ਹਵੇਲੀ ਦਾ ਇਕ ਹਿੱਸਾ ਢਹਿ-ਢੇਰੀ ਹੋ ਗਿਆ ਸੀ।

ਗੁੱਜਰਾਂਵਾਲਾ ਦੇ ਸਹਾਇਕ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਹਵੇਲੀ ਦਾ ਦੌਰਾ ਕੀਤਾ ਅਤੇ ਇਸ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਐਲਾਨਿਆ।

Published by:Gurwinder Singh
First published:

Tags: Maharaja Ranjit Singh, Pakistan, Pakistan government