HOME » NEWS » World

Kisan Andolan :ਪ੍ਰਿੰਸੀਪਲ ਸਰਵਣ ਸਿੰਘ ਵੱਲੋਂ ਨੈਸ਼ਨਲ ਸਪੋਰਟਸ ਐਵਾਰਡ ਮੋੜਨ ਦਾ ਫੈਸਲਾ

News18 Punjabi | News18 Punjab
Updated: December 8, 2020, 9:10 AM IST
share image
Kisan Andolan :ਪ੍ਰਿੰਸੀਪਲ ਸਰਵਣ ਸਿੰਘ ਵੱਲੋਂ ਨੈਸ਼ਨਲ ਸਪੋਰਟਸ ਐਵਾਰਡ ਮੋੜਨ ਦਾ ਫੈਸਲਾ
ਪ੍ਰਿੰਸੀਪਲ ਸਰਵਣ ਸਿੰਘ ਵੱਲੋਂ ਨੈਸ਼ਨਲ ਸਪੋਰਟਸ ਐਵਾਰਡ ਮੋੜਨ ਦਾ ਫੈਸਲਾ

ਖੇਤੀ ਕਾਨੂੰਨ ਵਾਪਸ ਨਾ ਲੈਣ ਉਤੇ ਸੁਤੰਤਰਤਾ ਸੰਗਰਾਮੀ ਬਾਬਾ ਪਾਲਾ ਸਿੰਘ ਨੂੰ ਮਿਲਿਆ ਤਾਮਰ ਪੱਤਰ ਵੀ ਰਾਸ਼ਟਰਪਤੀ ਨੂੰ ਮੋੜਿਆ ਜਾਵੇਗਾ

  • Share this:
  • Facebook share img
  • Twitter share img
  • Linkedin share img
ਬਰੈਂਪਟਨ (ਕੈਨੇਡਾ) : ਭਾਰਤ ਸਰਕਾਰ ਵੱਲੋਂ ਭਾਰਤੀ ਕਿਸਾਨ ਅੰਦੋਲਨ ਪ੍ਰਤੀ ਅਪਨਾਏ ਅੜੀਅਲ ਰਵੱਈਏ ਵਿਰੁਧ ਰੋਸ ਪਰਗਟ ਕਰਦਿਆਂ ਪੰਜਾਬੀ ਦੇ ਕੌਮਾਂਤਰੀ ਪ੍ਰਸਿੱਧੀ ਹਾਸਲ ਖੇਡ ਲੇਖਕ ਪ੍ਰਿੰਸੀਪਲ ਸਰਵਣ ਸਿੰਘ (ਪਿੰਡ ਚਕਰ) ਨੇ ਭਾਰਤੀ ਖੇਡ ਸਾਹਿਤ ਦਾ ਨੈਸ਼ਨਲ ਐਵਾਰਡ ਮੋੜਨ ਦਾ ਐਲਾਨ ਕੀਤਾ ਹੈ।

ਬਰੈਂਪਟਨ (ਕੈਨੇਡਾ) ਰਹਿੰਦੇ ਪ੍ਰਿੰਸੀਪਲ ਸਰਵਣ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਨਹੀਂ ਮੰਨਦੀ ਅਤੇ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਤਾਂ ਉਨ੍ਹਾਂ ਦੇ ਸੁਤੰਤਰਤਾ ਸੰਗਰਾਮੀ ਬਾਬਾ ਪਾਲਾ ਸਿੰਘ ਨੂੰ ਮਿਲਿਆ ਤਾਮਰ ਪੱਤਰ ਵੀ ਉਹ ਰਾਸ਼ਟਰਪਤੀ ਨੂੰ ਮੋੜ ਦੇਣਗੇ। ਬਾਬਾ ਪਾਲਾ ਸਿੰਘ ਦੇ ਪਰਿਵਾਰ ਨੇ ਕਿਸਾਨ ਜਥੇਬੰਦੀਆਂ ਦੀ ਤਨ ਮਨ ਧਨ ਨਾਲ ਹਮਾਇਤ ਕਰਨ ਦੀ ਹਾਮੀ ਭਰੀ ਹੈ।
Published by: Sukhwinder Singh
First published: December 8, 2020, 9:07 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading