HOME » NEWS » World

ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹਾਦਸੇ ’ਚ ਹੋਈ ਮੌਤ..

News18 Punjab
Updated: January 23, 2019, 11:31 AM IST
share image
ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹਾਦਸੇ ’ਚ ਹੋਈ ਮੌਤ..
ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹਾਦਸੇ ’ਚ ਹੋਈ ਮੌਤ..

  • Share this:
  • Facebook share img
  • Twitter share img
  • Linkedin share img
ਬਰਨਾਲਾ ਦੇ ਪਿੰਡ ਧੌਲਾ ਦੇ ਜੰਮਪਲ ਇਕ ਨੌਜਵਾਨ ਦੀ ਕੈਨੇਡਾ ਵਿਖੇ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਗਸੀਰ ਸਿੰਘ ਉਰਫ ਜੱਗੀ ਵਿਰਕ (24) ਪੁੱਤਰ ਚਰਨਜੀਤ ਕੌਰ ਵਾਸੀ ਧੌਲਾ ਡੇਢ ਸਾਲ ਪਹਿਲਾਂ ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਿਆ ਸੀ ਤੇ ਉਹ ਸਰੀ ਨੇੜੇ ਰਹਿੰਦਾ ਸੀ।

ਸੋਮਵਾਰ ਨੂੰ ਉਸ ਦੀ ਇਕ ਸੜਕ ਹਾਦਸੇ 'ਚ ਮੌਤ ਹੋ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਸ ਦੀ ਮਿ੍ਰਤਕ ਦੇਹ ਨੂੰ ਪਿੰਡ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧੀ ਇਕ ਵਫਦ ਵੀ ਸੰਸਦ ਮੈਂਬਰ ਭਗਵੰਤ ਮਾਨ ਨੂੰ ਮਿਲਿਆ ਹੈ। ਜਗਸੀਰ ਸਿੰਘ ਚਰਨਜੀਤ ਕੌਰ ਦਾ ਇਕਲੌਤਾ ਪੁੱਤ ਸੀ, ਉਸ ਦੇ ਪਿਤਾ ਦੀ ਬਚਪਨ 'ਚ ਹੀ ਮੌਤ ਹੋ ਗਈ ਸੀ।
First published: January 23, 2019
ਹੋਰ ਪੜ੍ਹੋ
ਅਗਲੀ ਖ਼ਬਰ