HOME » NEWS » World

ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ..

News18 Punjab
Updated: December 30, 2018, 1:24 PM IST
share image
ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ..
ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ..

  • Share this:
  • Facebook share img
  • Twitter share img
  • Linkedin share img
ਅਮਰੀਕਾ ਦੇ ਸ਼ਹਿਰ ਨਿਊਜਰਸੀ ਨੇੜੇ ਪੈਂਦੇ ਸੈਨੇਸਲਵਾਨੀਆ ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨਦੀਪ ਸਿੰਘ (27) ਪੁੱਤਰ ਪ੍ਰੀਤਮ ਸਿੰਘ ਨਿਵਾਸੀ ਪਿੰਡ ਮਿਆਣੀ (ਹੁਸ਼ਿਆਰਪੁਰ) ਵਜੋਂ ਹੋਈ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਨਦੀਪ 7 ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਉੱਥੇ ਗੈਸ ਸਟੇਸ਼ਨ ਉੱਤੇ ਕੰਮ ਕਰਦਾ ਸੀ। ਬੀਤੀ 26 ਦਸੰਬਰ ਨੂੰ ਅਮਨਦੀਪ ਸਿੰਘ ਦਾ ਅਣਪਛਾਤੇ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪਰਿਵਾਰ ਨੂੰ ਅਮਰੀਕਾ ਵਿੱਚ ਰਹਿ ਰਹੇ ਇੱਕ ਰਿਸ਼ਤੇਦਾਰ ਨੇ ਘਟਨਾ ਸਬੰਧੀ ਜਾਣਕਾਰੀ ਦਿੱਤੀ ਹੈ।

First published: December 30, 2018
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading