ਪਾਕਿਸਤਾਨ ’ਚ ਘੱਟ ਗਿਣਤੀਆਂ ਤੇ ਹੋ ਰਿਹਾ ਤਸ਼ੱਦਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਕ ਹੋਰ ਸਿੱਖ ਆਗੂ ਨੇ ਪਰਿਵਾਰ ਸਮੇਤ ਪਾਕਿਸਤਾਨ ਨੂੰ ਛੱਡ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਰਾਧੇਸ਼ ਸਿੰਘ ਟੋਨੀ ਨੇ ਪਾਕਿਸਤਾਨ ਨੂੰ ਛੱਡ ਦਿੱਤਾ ਹੈ। ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਰਾਧੇਸ਼ ਸਿੰਘ ਟੋਨੀ ਹੁਣ ਭਾਰਤ ਚ ਪਨਾਹ ਲੈ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਕੁਝ ਹਫਤੇ ਪਹਿਲਾਂ ਹਥਿਆਰਬੰਦ ਲੋਕਾਂ ਨੇ ਉਨ੍ਹਾਂ ਤੇ ਹਮਲਾ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਪਾਕਿਸਤਾਨ ਨੂੰ ਛੱਡਣ ਦਾ ਫੈਸਲਾ ਲੈ ਲਿਆ।
I appeal to my Sikh Community those who are abroad, Please help me & my Family & take me out to some safe place at this world. @WorldSikhOrg@amnesty @hrw @HRC @realDonaldTrump @Malala @ZarAliAfridi @TahaSSiddiqui @BaseerNaveed @GlobalSikh pic.twitter.com/Jc1l0uzGkB
— RadeshSinghTony (@aoepoeRadesh) January 22, 2020
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।