Home /News /international /

Ukraine War: ਰੂਸ ਨੇ ਪੂਰੇ ਯੂਕਰੇਨ 'ਚ ਕੀਤਾ ਯੁੱਧਬੰਦੀ ਦਾ ਐਲਾਨ, ਲੋਕਾਂ ਨੂੰ ਕੱਢਣ ਲਈ ਬਣਾਇਆ ਜਾਵੇਗਾ ਹਿਊਮਨ ਕੋਰੀਡੌਰ

Russia-Ukraine War News: ਰੂਸ ਅਤੇ ਯੂਕਰੇਨ ਵਿਚਕਾਰ 12 ਦਿਨਾਂ ਤੋਂ ਜੰਗ ਜਾਰੀ ਹੈ। ਰੂਸ ਨੇ ਸੋਮਵਾਰ ਨੂੰ ਕੁਝ ਘੰਟਿਆਂ ਲਈ ਪੂਰੇ ਯੂਕਰੇਨ (Ukrain War) ਵਿੱਚ ਜੰਗਬੰਦੀ (ceasefire) ਦਾ ਐਲਾਨ ਕੀਤਾ ਹੈ। ਸਪੁਟਨਿਕ (sputnik) ਦੀ ਰਿਪੋਰਟ ਮੁਤਾਬਕ ਇਹ ਜੰਗਬੰਦੀ 12.30 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਜੰਗ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ ਮਾਨਵਤਾਵਾਦੀ ਗਲਿਆਰਾ (Humanitarian Corridors) ਬਣਾਇਆ ਜਾਵੇਗਾ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੀ ਅਪੀਲ 'ਤੇ ਰੂਸ ਨੇ ਜੰਗਬੰਦੀ ਦਾ ਐਲਾਨ ਕੀਤਾ ਹੈ।

ਹੋਰ ਪੜ੍ਹੋ ...
 • Share this:

  ਇਹ ਦੂਜੀ ਵਾਰ ਹੈ ਜਦੋਂ ਰੂਸ ਨੇ ਯੂਕਰੇਨ ਵਿੱਚ ਜੰਗਬੰਦੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਦੋ ਸ਼ਹਿਰਾਂ ਵਿੱਚ 6 ਘੰਟੇ ਲਈ ਜੰਗਬੰਦੀ ਕੀਤੀ ਗਈ ਸੀ। ਇਸ ਦੌਰਾਨ ਭਾਰਤੀ ਨਾਗਰਿਕਾਂ ਨੂੰ ਉੱਥੋਂ ਜਾਣ ਦਾ ਰਸਤਾ ਦਿੱਤਾ ਗਿਆ।

  ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਰੂਸ ਨੇ ਯੂਕਰੇਨ ਦੇ ਸ਼ਹਿਰ ਖਾਰਕਿਵ ਵਿੱਚ ਰਿਹਾਇਸ਼ੀ ਇਮਾਰਤਾਂ ਨੂੰ ਨਿਸ਼ਾਨਾ ਬਣਾਇਆ। ਹਾਲਾਂਕਿ ਲੋਕਾਂ ਨੂੰ ਪਹਿਲਾਂ ਹੀ ਬੰਕਰਾਂ ਸਮੇਤ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਸਲਾਹ ਦਿੱਤੀ ਗਈ ਸੀ ਪਰ ਫਿਰ ਵੀ ਕੁਝ ਲੋਕਾਂ ਦੇ ਉਥੇ ਫਸੇ ਹੋਣ ਦਾ ਖਦਸ਼ਾ ਹੈ।

  ਦੂਜੇ ਪਾਸੇ ਯੂਕਰੇਨ ਨੇ ਰੂਸ ਦੇ ਕਈ ਟੈਂਕਾਂ ਨੂੰ ਤਬਾਹ ਕਰਨ ਦਾ ਦਾਅਵਾ ਕੀਤਾ ਹੈ।

  Published by:Krishan Sharma
  First published:

  Tags: Russia Ukraine crisis, Russia-Ukraine News, Ukraine, WAR