ਸੁਰਿੰਦਰ ਕੰਬੋਜ
ਜਲੰਧਰ: ਡੇਰਾਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਲੰਧਰ ਦੇ ਪਤਾਰਾ ਥਾਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਸ਼੍ਰੀ ਗੁਰੂ ਰਵਿਦਾਸ ਜੀ ਅਤੇ ਭਗਤ ਕਬੀਰ ਜੀ ਦੇ ਸੰਬੰਧ ਵਿੱਚ ਗ਼ਲਤ ਸ਼ਬਦ ਬੋਲਣ ਅਤੇ ਗ਼ਲਤ ਇਤਿਹਾਸ ਪੇਸ਼ ਕਰਨ ਦੀ ਸ਼ਿਕਾਇਤ 'ਤੇ ਪਰਚਾ ਦਰਜ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Fir, Gurmeet Ram Rahim, Jalandhar news