ਸੁਰਿੰਦਰ ਕੰਬੋਜ
ਜਲੰਧਰ: ਲੁਟੇਰੇ ਨੇ ਪੈਦਲ ਜਾ ਰਹੀ ਔਰਤ ਦਾ ਪਰਸ ਖੋਹਿਆ, ਜਿਸ ਨਾਲ ਔਰਤ ਸੜਕ 'ਤੇ ਡਿੱਗ ਕੇ ਜ਼ਖ਼ਮੀ ਹੋ ਗਈ। ਔਰਤ ਹੁਣ ਜ਼ਿੰਦਗੀ-ਮੌਤ ਦੇ ਕੰਢੇ 'ਤੇ ਹੈ।
ਜਲੰਧਰ ਦੇ ਸ਼ਾਹਕੋਟ ਇਲਾਕੇ 'ਚ ਲੁਟੇਰੇ ਨੇ ਗਲੀ 'ਚ ਪੈਦਲ ਜਾ ਰਹੀ ਔਰਤ ਤੋਂ ਪਰਸ ਖੋਹ ਲਿਆ। ਜਿਸ ਕਾਰਨ ਔਰਤ ਦੇ ਗੰਭੀਰ ਸੱਟਾਂ ਲੱਗਣ ਕਾਰਨ ਇਲਾਕਾ ਨਿਵਾਸੀਆਂ ਨੇ ਤੁਰੰਤ ਔਰਤ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ। ਇਹ ਸਾਰੀ ਘਟਨਾ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਪੁਲਿਸ ਲੁਟੇਰੇ ਦੀ ਭਾਲ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Jalandhar news, Robbery, Snatching