• Home
  • »
  • News
  • »
  • lifestyle
  • »
  • BUSINESS PETROL PRICE TODAY NEW RATES FOR PETROL AND DIESEL RELEASED FIND OUT HOW EXPENSIVE PETROL IS IN YOUR CITY GH KS

Petrol Price Today: ਪੈਟਰੋਲ ਤੇ ਡੀਜ਼ਲ ਦੇ ਨਵੇਂ ਰੇਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਕਿੰਨਾ ਮਹਿੰਗਾ ਹੋਇਆ ਪੈਟਰੋਲ

Petrol Diesel Price Today: ਨਵੀਂ ਦਰ ਮੁਤਾਬਕ ਸੋਮਵਾਰ ਕੌਮੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 95.41 ਰੁਪਏ (Petrol Prices) ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਅੱਜ ਯਾਨੀ ਸੋਮਵਾਰ 6 ਦਸੰਬਰ ਨੂੰ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

  • Share this:
ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ (IOCL) ਨੇ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ (Petrol Diesel Price Today) ਜਾਰੀ ਕਰ ਦਿੱਤੀਆਂ ਹਨ। ਪਿਛਲੇ ਕੁਝ ਦਿਨਾਂ ਤੋਂ ਕੀਮਤਾਂ ਸਥਿਰ ਹਨ। ਨਵੀਂ ਦਰ ਮੁਤਾਬਕ ਸੋਮਵਾਰ ਕੌਮੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 95.41 ਰੁਪਏ (Petrol Prices) ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਅੱਜ ਯਾਨੀ ਸੋਮਵਾਰ 6 ਦਸੰਬਰ ਨੂੰ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦੋ ਦਿਨ ਪਹਿਲਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਪੈਟਰੋਲ 'ਤੇ ਵੈਟ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਦਿੱਲੀ 'ਚ ਇਕ ਲੀਟਰ ਪੈਟਰੋਲ 8 ਰੁਪਏ ਸਸਤਾ ਹੋ ਗਿਆ ਹੈ। ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 103.93 ਰੁਪਏ ਤੋਂ ਘੱਟ ਕੇ 95.41 ਰੁਪਏ 'ਤੇ ਆ ਗਈ ਹੈ।

ਜਾਣੋ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਪੈਟਰੋਲ ਤੇ ਡੀਜ਼ਰ ਕਿਸ ਭਾਅ ਮਿਲ ਰਿਹਾ ਹੈ :

  • ਦਿੱਲੀ 'ਚ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ 'ਤੇ ਹੈ।

  • ਮੁੰਬਈ 'ਚ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ 'ਤੇ ਹੈ।
    ਚੇਨਈ 'ਚ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।

  • ਕੋਲਕਾਤਾ ਵਿੱਚ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ ਹੈ।

  • ਲਖਨਊ 'ਚ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ ਹੈ।

  • ਗਾਂਧੀਨਗਰ 'ਚ ਪੈਟਰੋਲ 95.35 ਰੁਪਏ ਅਤੇ ਡੀਜ਼ਲ 89.33 ਰੁਪਏ ਪ੍ਰਤੀ ਲੀਟਰ ਹੈ।

  • ਪੋਰਟ ਬਲੇਅਰ ਵਿੱਚ ਪੈਟਰੋਲ 82.96 ਰੁਪਏ ਅਤੇ ਡੀਜ਼ਲ 77.13 ਰੁਪਏ ਪ੍ਰਤੀ ਲੀਟਰ ਹੈ।


ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ ਛੇ ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਆਸਾਨ ਤਰੀਕੇ ਨਾਲ ਪਤਾ ਕਰੋ ਤੇਲ ਦੀਆਂ ਕੀਮਤਾਂ : ਤੁਸੀਂ ਐਸਐਮਐਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਨੰਬਰ 9224992249 'ਤੇ ਅਤੇ BPCL ਖਪਤਕਾਰ RSP ਨੰਬਰ 9223112222 'ਤੇ ਲਿਖ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPprice ਭੇਜ ਕੇ ਕੀਮਤ ਜਾਣ ਸਕਦੇ ਹਨ।
Published by:Krishan Sharma
First published:
Advertisement
Advertisement