• Home
  • »
  • News
  • »
  • lifestyle
  • »
  • GOLD PRICE TODAY 07 DECEMBER 2021 GOLD RATE FLAT SILVER RATE DIP CHECK LATEST PRICE GH AP

Gold Price Today: ਸੋਨੇ ਦੀਆਂ ਕੀਮਤਾਂ ਸਥਿਰ, ਚਾਂਦੀ 0.30 ਫ਼ੀਸਦੀ ਡਿੱਗ ਕੇ 61,200 `ਤੇ ਪਹੁੰਚੀ

Gold Price Today: ਤੁਹਾਨੂੰ ਦੱਸ ਦੇਈਏ ਕਿ ਤੁਸੀਂ ਘਰ ਬੈਠੇ ਹੀ ਆਸਾਨੀ ਨਾਲ ਇਨ੍ਹਾਂ ਦਰਾਂ ਦਾ ਪਤਾ ਲਗਾ ਸਕਦੇ ਹੋ। ਇਸਦੇ ਲਈ, ਤੁਹਾਨੂੰ ਇਸ ਨੰਬਰ 8955664433 'ਤੇ ਇੱਕ ਮਿਸਡ ਕਾਲ ਦੇਣੀ ਪਵੇਗੀ ਅਤੇ ਤੁਹਾਡੇ ਫੋਨ 'ਤੇ ਇੱਕ ਮੈਸਜ ਆਵੇਗਾ, ਜਿਸ ਵਿੱਚ ਤੁਸੀਂ ਤਾਜ਼ਾ ਰੇਟ ਦੇਖ ਸਕਦੇ ਹੋ।

ਸੋਨੇ ਦੀਆਂ ਕੀਮਤਾਂ ਸਥਿਰ, ਚਾਂਦੀ 0.30 ਫ਼ੀਸਦੀ ਡਿੱਗ ਕੇ 61,200 `ਤੇ ਪਹੁੰਚੀ

ਸੋਨੇ ਦੀਆਂ ਕੀਮਤਾਂ ਸਥਿਰ, ਚਾਂਦੀ 0.30 ਫ਼ੀਸਦੀ ਡਿੱਗ ਕੇ 61,200 `ਤੇ ਪਹੁੰਚੀ

  • Share this:
Gold Price Today: ਵਿਆਹਾਂ ਦੇ ਸੀਜ਼ਨ 'ਚ ਸੋਨੇ (Gold Price Today) ਦੀ ਕੀਮਤ 'ਚ ਕਈ ਦਿਨਾਂ ਦੀ ਲਗਾਤਾਰ ਗਿਰਾਵਟ ਤੋਂ ਬਾਅਦ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਸੋਨੇ ਦੀ ਕੀਮਤ `ਚ ਮੰਗਲਵਾਰ ਨੂੰ ਕੋਈ ਬਦਲਾਅ ਨਹੀਂ ਆਇਆ, ਜਦਕਿ ਸੋਮਵਾਰ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਸੀ।

ਚਾਂਦੀ ਦੀਆਂ ਕੰਮਤਾਂ ਬਾਰੇ ਗੱਲ ਕੀਤੀ ਜਾਏ ਤਾਂ ਚਾਂਦੀ 0.30 ਫ਼ੀਸਦੀ ਟੁੱਟੀ ਅਤੇ ਇਸ ਦੀ ਕੀਮਤ ਪ੍ਰਤੀ ਕਿਲੋ ਦੇ ਹਿਸਾਬ ਨਾਲ 61,200 ਰੁਪਏ ਦਰਜ ਕੀਤੀ ਗਈ। 6 ਦਸੰਬਰ, 2021 ਨੂੰ ਦਿੱਲੀ ਸਰਾਫਾ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਵਿੱਚ 29 ਰੁਪਏ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਸੀ।

ਜਾਣੋ ਅੱਜ ਕੀ ਰਿਹਾ ਸੋਨੇ ਦਾ ਭਾਅ?

ਦਿੱਲੀ ਸਰਾਫਾ ਬਾਜ਼ਾਰ 'ਚ ਮੰਗਲਵਾਰ ਨੂੰ ਸੋਨੇ ਦੀ ਕੀਮਤ `ਚ ਕੋਈ ਬਦਲਾਅ ਨਹੀਂ ਆਇਆ, ਜਦਕਿ ਸੋਮਵਾਰ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਸੀ। 6 ਦਸੰਬਰ, 2021 ਨੂੰ ਦਿੱਲੀ ਸਰਾਫਾ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਵਿੱਚ 29 ਰੁਪਏ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਸੀ।

ਅੱਜ ਚਾਂਦੀ ਦੀ ਕੀਮਤ?

ਚਾਂਦੀ ਦੀਆਂ ਕੰਮਤਾਂ ਬਾਰੇ ਗੱਲ ਕੀਤੀ ਜਾਏ ਤਾਂ ਚਾਂਦੀ 0.30 ਫ਼ੀਸਦੀ ਟੁੱਟੀ ਅਤੇ ਇਸ ਦੀ ਕੀਮਤ ਪ੍ਰਤੀ ਕਿਲੋ ਦੇ ਹਿਸਾਬ ਨਾਲ 61,200 ਰੁਪਏ ਦਰਜ ਕੀਤੀ ਗਈ। 6 ਦਸੰਬਰ, 2021 ਨੂੰ ਦਿੱਲੀ ਸਰਾਫਾ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਵਿੱਚ 29 ਰੁਪਏ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਸੀ।

ਕਿਉਂ ਵਧਦੀ ਹੈ ਸੋਨੇ-ਚਾਂਦੀ ਦੀ ਕੀਮਤ?

6 ਦਸੰਬਰ, 2021 ਨੂੰ HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਪ੍ਰੋਡਕਟਸ) ਤਪਨ ਪਟੇਲ ਨੇ ਕਿਹਾ ਕਿ ਅੱਜ ਕਾਮੈਕਸ 'ਤੇ ਸਪਾਟ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਕੌਮਾਂਤਰੀ ਬਾਜ਼ਾਰ 'ਚ ਲਗਾਤਾਰ ਉਤਰਾਅ-ਚੜ੍ਹਾਅ ਦੇ ਵਿਚਕਾਰ ਅੱਜ ਭਾਰਤੀ ਬਾਜ਼ਾਰਾਂ 'ਚ ਸੋਨੇ ਦੀ ਕੀਮਤ 'ਚ ਵੀ ਉਤਾਰ ਚੜ੍ਹਾਅ ਆਉਂਦਾ ਹੈ।

ਮਿਸਡ ਕਾਲ ਦੇ ਕੇ ਪਤਾ ਕਰੋ ਸੋਨੇ ਦਾ ਰੇਟ 

ਤੁਹਾਨੂੰ ਦੱਸ ਦੇਈਏ ਕਿ ਤੁਸੀਂ ਘਰ ਬੈਠੇ ਹੀ ਆਸਾਨੀ ਨਾਲ ਇਨ੍ਹਾਂ ਦਰਾਂ ਦਾ ਪਤਾ ਲਗਾ ਸਕਦੇ ਹੋ। ਇਸਦੇ ਲਈ, ਤੁਹਾਨੂੰ ਇਸ ਨੰਬਰ 8955664433 'ਤੇ ਇੱਕ ਮਿਸਡ ਕਾਲ ਦੇਣੀ ਪਵੇਗੀ ਅਤੇ ਤੁਹਾਡੇ ਫੋਨ 'ਤੇ ਇੱਕ ਮੈਸਜ ਆਵੇਗਾ, ਜਿਸ ਵਿੱਚ ਤੁਸੀਂ ਤਾਜ਼ਾ ਰੇਟ ਦੇਖ ਸਕਦੇ ਹੋ।

ਇਸ ਤਰ੍ਹਾਂ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਸੀਂ ਹੁਣ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨਾ ਚਾਹੁੰਦੇ ਹੋ, ਤਾਂ ਇਸਦੇ ਲਈ ਸਰਕਾਰ ਦੁਆਰਾ ਇੱਕ ਐਪ ਬਣਾਇਆ ਗਿਆ ਹੈ। 'ਬੀਆਈਐਸ ਕੇਅਰ ਐਪ' ਨਾਲ ਗਾਹਕ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹਨ। ਇਸ ਐਪ ਦੇ ਜ਼ਰੀਏ ਤੁਸੀਂ ਨਾ ਸਿਰਫ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ, ਬਲਕਿ ਤੁਸੀਂ ਇਸ ਨਾਲ ਜੁੜੀ ਕੋਈ ਸ਼ਿਕਾਇਤ ਵੀ ਕਰ ਸਕਦੇ ਹੋ।

ਜੇਕਰ ਇਸ ਐਪ ਵਿੱਚ ਸਾਮਾਨ ਦਾ ਲਾਇਸੈਂਸ, ਰਜਿਸਟ੍ਰੇਸ਼ਨ ਅਤੇ ਹਾਲਮਾਰਕ ਨੰਬਰ ਗਲਤ ਪਾਇਆ ਜਾਂਦਾ ਹੈ, ਤਾਂ ਗਾਹਕ ਤੁਰੰਤ ਇਸਦੀ ਸ਼ਿਕਾਇਤ ਕਰ ਸਕਦਾ ਹੈ। ਇਸ ਐਪ (ਗੋਲਡ) ਰਾਹੀਂ ਗਾਹਕ ਨੂੰ ਤੁਰੰਤ ਸ਼ਿਕਾਇਤ ਦਰਜ ਕਰਵਾਉਣ ਬਾਰੇ ਵੀ ਜਾਣਕਾਰੀ ਮਿਲੇਗੀ।
Published by:Amelia Punjabi
First published: