• Home
  • »
  • News
  • »
  • lifestyle
  • »
  • GOLD PRICE TODAY OMICRON SCARE FED POLICY OUTCOME LIKELY TO KEEP YELLOW METAL PRICES VOLATILE GH AP

Gold Price Today: ਸੋਨੇ ਚਾਂਦੀ ਦੀਆਂ ਕੀਮਤਾਂ 'ਚ ਹਲਕੀ ਗਿਰਾਵਟ, ਜਾਣੋ ਆਪਣੇ ਸ਼ਹਿਰ `ਚ ਕੀਮਤ

ਭਾਰਤੀ ਸਰਾਫਾ ਬਾਜ਼ਾਰ ਵਿੱਚ 14 ਦਸੰਬਰ, 2021 ਨੂੰ, ਸੋਨੇ ਦੀ ਕੀਮਤ (Gold Price Today) ਵਿੱਚ 0.09ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ।  ਇਸ ਕਾਰਨ ਅੱਜ ਵੀ ਸੋਨੇ ਦੀ ਕੀਮਤ 48,260 ਰਹੀ। ਇਸ ਤੋਂ ਇਲਾਵਾ ਅੱਜ ਚਾਂਦੀ ਦੀਆਂ ਕੀਮਤਾਂ 'ਚ ਵੀ 0.22 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਚਾਂਦੀ ਦੀ ਕੁੱਲ ਕੀਮਤ 61,445 ਪ੍ਰਤੀ ਕਿੱਲੋ ਦਰਜ ਕੀਤੀ ਗਈ।

Gold Price Today: ਸੋਨੇ ਚਾਂਦੀ ਦੀਆਂ ਕੀਮਤਾਂ ਵਿੱਚ ਹਲਕੀ ਗਿਰਾਵਟ

  • Share this:
ਭਾਰਤੀ ਸਰਾਫਾ ਬਾਜ਼ਾਰ ਵਿੱਚ 14 ਦਸੰਬਰ, 2021 ਨੂੰ, ਸੋਨੇ ਦੀ ਕੀਮਤ (Gold Price Today) ਵਿੱਚ 0.09ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ।  ਇਸ ਕਾਰਨ ਅੱਜ ਵੀ ਸੋਨੇ ਦੀ ਕੀਮਤ 48,260 ਰਹੀ। ਇਸ ਤੋਂ ਇਲਾਵਾ ਅੱਜ ਚਾਂਦੀ ਦੀਆਂ ਕੀਮਤਾਂ 'ਚ ਵੀ 0.22 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਚਾਂਦੀ ਦੀ ਕੁੱਲ ਕੀਮਤ 61,445 ਪ੍ਰਤੀ ਕਿੱਲੋ ਦਰਜ ਕੀਤੀ ਗਈ।

ਜਾਣੋ ਅੱਜ ਕੀ ਰਿਹਾ ਸੋਨੇ ਦਾ ਭਾਅ?

ਦਿੱਲੀ ਸਰਾਫਾ ਬਾਜ਼ਾਰ 'ਚ ਵਿੱਚ 14 ਦਸੰਬਰ, 2021 ਨੂੰ, ਸੋਨੇ ਦੀ ਕੀਮਤ (Gold Price Today) ਵਿੱਚ 0.09ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ।  ਇਸ ਕਾਰਨ ਅੱਜ ਵੀ ਸੋਨੇ ਦੀ ਕੀਮਤ 48,260 ਰਹੀ।

ਅੱਜ ਚਾਂਦੀ ਦਾ ਰੇਟ

ਚਾਂਦੀ ਦੀਆਂ ਕੀਮਤਾਂ 'ਚ ਵੀ 0.22 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਚਾਂਦੀ ਦੀ ਕੁੱਲ ਕੀਮਤ 61,445 ਪ੍ਰਤੀ ਕਿੱਲੋ ਦਰਜ ਕੀਤੀ ਗਈ।

ਜਾਣੋ ਆਪਣੇ ਸ਼ਹਿਰ ਵਿੱਚ ਸੋਨੇ ਦਾ ਰੇਟ ?

ਤੁਹਾਨੂੰ ਦੱਸ ਦੇਈਏ ਕਿ ਤੁਸੀਂ ਘਰ ਬੈਠੇ ਹੀ ਆਸਾਨੀ ਨਾਲ ਇਨ੍ਹਾਂ ਦਰਾਂ ਦਾ ਪਤਾ ਲਗਾ ਸਕਦੇ ਹੋ। ਇਸਦੇ ਲਈ, ਤੁਹਾਨੂੰ ਇਸ ਨੰਬਰ 8955664433 'ਤੇ ਇੱਕ ਮਿਸਡ ਕਾਲ ਦੇਣੀ ਪਵੇਗੀ ਅਤੇ ਤੁਹਾਡੇ ਫੋਨ 'ਤੇ ਇੱਕ ਮੈਸੇਜ਼ ਆਵੇਗਾ, ਜਿਸ ਵਿੱਚ ਤੁਸੀਂ ਨਵੀਨਤਮ ਕੀਮਤਾਂ ਨੂੰ ਦੇਖ ਸਕਦੇ ਹੋ।

ਕਿਵੇਂ ਕਰ ਸਕਦੇ ਹੋ ਸੋਨੇ ਦੀ ਸ਼ੁੱਧਤਾ ਦੀ ਜਾਂਚ ?

ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਸੀਂ ਹੁਣ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨਾ ਚਾਹੁੰਦੇ ਹੋ, ਤਾਂ ਇਸਦੇ ਲਈ ਸਰਕਾਰ ਦੁਆਰਾ ਇੱਕ ਐਪ ਬਣਾਇਆ ਗਿਆ ਹੈ। 'ਬੀਆਈਐਸ ਕੇਅਰ ਐਪ' ਨਾਲ ਗਾਹਕ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹਨ। ਇਸ ਐਪ ਦੇ ਜ਼ਰੀਏ ਤੁਸੀਂ ਨਾ ਸਿਰਫ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ, ਬਲਕਿ ਤੁਸੀਂ ਇਸ ਨਾਲ ਜੁੜੀ ਕੋਈ ਸ਼ਿਕਾਇਤ ਵੀ ਕਰ ਸਕਦੇ ਹੋ।

ਜੇਕਰ ਇਸ ਐਪ ਵਿੱਚ ਸਾਮਾਨ ਦਾ ਲਾਇਸੈਂਸ, ਰਜਿਸਟ੍ਰੇਸ਼ਨ ਅਤੇ ਹਾਲਮਾਰਕ ਨੰਬਰ ਗਲਤ ਪਾਇਆ ਜਾਂਦਾ ਹੈ, ਤਾਂ ਗਾਹਕ ਤੁਰੰਤ ਇਸਦੀ ਸ਼ਿਕਾਇਤ ਕਰ ਸਕਦਾ ਹੈ। ਇਸ ਐਪ (ਗੋਲਡ) ਰਾਹੀਂ ਗਾਹਕ ਨੂੰ ਤੁਰੰਤ ਸ਼ਿਕਾਇਤ ਦਰਜ ਕਰਵਾਉਣ ਬਾਰੇ ਵੀ ਜਾਣਕਾਰੀ ਮਿਲੇਗੀ।
Published by:Amelia Punjabi
First published: