Home /News /lifestyle /

Gold Silver Price Today: ਸੋਨੇ ‘ਤੇ ਚਾਂਦੀ ਦੀਆਂ ਕੀਮਤਾਂ ‘ਚ ਉਛਾਲ, ਜਾਣੋ ਪੰਜਾਬ ‘ਚ ਤਾਜ਼ਾ ਰੇਟ

Gold Silver Price Today: ਸੋਨੇ ‘ਤੇ ਚਾਂਦੀ ਦੀਆਂ ਕੀਮਤਾਂ ‘ਚ ਉਛਾਲ, ਜਾਣੋ ਪੰਜਾਬ ‘ਚ ਤਾਜ਼ਾ ਰੇਟ

Gold Silver Price Today: ਸੋਨੇ ‘ਤੇ ਚਾਂਦੀ ਦੀਆਂ ਕੀਮਤਾਂ ‘ਚ ਉਛਾਲ, ਜਾਣੋ ਪੰਜਾਬ ‘ਚ ਤਾਜ਼ਾ ਰੇਟ

Gold Silver Price Today: ਸੋਨੇ ‘ਤੇ ਚਾਂਦੀ ਦੀਆਂ ਕੀਮਤਾਂ ‘ਚ ਉਛਾਲ, ਜਾਣੋ ਪੰਜਾਬ ‘ਚ ਤਾਜ਼ਾ ਰੇਟ

Gold-Silver Price Today: ਜੇ ਤੁਸੀਂ ਸੋਨਾ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਨੂੰ ਦੱਸ ਦੇਈਏ ਕਿ ਅੱਜ ਸੋਨੇ ਦੀਆ ਕੀਮਤਾਂ 'ਚ ਉਛਾਲ ਆਇਆ ਹੈ। ਇਸਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ 'ਚ ਵੀ ਤੇਜ਼ੀ ਦਰਜ ਕੀਤੀ ਗਈ ਹੈ।

  • Share this:

Gold-Silver Price Today: ਜੇ ਤੁਸੀਂ ਸੋਨਾ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਨੂੰ ਦੱਸ ਦੇਈਏ ਕਿ ਅੱਜ ਸੋਨੇ ਦੀਆ ਕੀਮਤਾਂ 'ਚ ਉਛਾਲ ਆਇਆ ਹੈ। ਇਸਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ 'ਚ ਵੀ ਤੇਜ਼ੀ ਦਰਜ ਕੀਤੀ ਗਈ ਹੈ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 49,250 ਹੈ। ਜਦੋਂ ਕਿ ਕੱਲ੍ਹ ਇਸ ਦੀ ਕੀਮਤ 48,750 ਰੁਪਏ ਸੀ। ਦੂਜੀ ਤਰਫ ਦੇਸ਼ 'ਚ ਚਾਂਦੀ ਦੀ ਕੀਮਤ 64,300 ਪ੍ਰਤੀ 1 ਕਿਲੋਗ੍ਰਾਮ ਹੈ। ਜੋ ਕੱਲ੍ਹ 63,600 ਰੁਪਏ ਸੀ।

22 ਕੈਰੇਟ ਸੋਨੇ ਦੀ ਕੀਮਤ

ਚੰਡੀਗੜ੍ਹ 'ਚ ਵੀ ਸੋਨੇ ਦੀ ਕੀਮਤ 'ਚ ਵਾਧਾ ਹੋਇਆ ਹੈ। ਅੱਜ 1 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 4,940 ਰੁਪਏ 'ਤੇ ਚੱਲ ਰਿਹਾ ਹੈ। ਕੱਲ 4,880 ਰੁਪਏ ਸੀ। 8 ਗ੍ਰਾਮ ਸੋਨੇ ਦੀ ਕੀਮਤ 39,520 ਰੁਪਏ ਹੈ। ਜੋ ਕੱਲ 39,040 ਰੁਪਏ ਸੀ।

24 ਕੈਰੇਟ ਸੋਨੇ ਦੀ ਕੀਮਤ

ਅੱਜ 1 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 5,390 ਰੁਪਏ 'ਤੇ ਚੱਲ ਰਹੀ ਹੈ। ਇਕ ਦਿਨ ਪਹਿਲਾਂ ਇਸਦੀ ਕੀਮਤ 5,333 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 43,120 ਰੁਪਏ ਹੈ। ਜੋ ਕੀ ਕੱਲ੍ਹ 42,664 ਰੁਪਏ ਸੀ।

ਚਾਂਦੀ ਦੇ ਰੇਟ

ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ 'ਚ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਆਈ ਹੈ। ਭਾਰਤੀ ਬਾਜ਼ਾਰ 'ਚ 1 ਗ੍ਰਾਮ ਚਾਂਦੀ ਦੀ ਕੀਮਤ 64.30 ਰੁਪਏ ਹੈ। ਜੋ ਕਿ ਕੱਲ੍ਹ 63.60 ਰੁਪਏ ਹੀ ਸੀ। ਇਸਦੇ ਨਾਲ ਹੀ 10 ਗ੍ਰਾਮ ਚਾਂਦੀ ਦੀ ਕੀਮਤ 643 ਰੁਪਏ 'ਤੇ ਚੱਲ ਰਹੀ ਹੈ।

ਇੰਝ ਕਰੋ ਸੋਨੇ ਦੀ ਸ਼ੁੱਧਤਾ ਦੀ ਜਾਂਚ

ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਸਟੈਂਡਰਡਾਈਜ਼ੇਸ਼ਨ ਦੁਆਰਾ ਹਾਲਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਅਤੇ 18 ਕੈਰੇਟ 'ਤੇ 750 ਰੁਪਏ। ਜ਼ਿਆਦਾਤਰ ਸੋਨਾ 22 ਕੈਰੇਟ 'ਚ ਵਿਕਦਾ ਹੈ, ਜਦਕਿ ਕੁਝ ਲੋਕ 18 ਕੈਰੇਟ ਦਾ ਵੀ ਇਸਤੇਮਾਲ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੈ, ਅਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।

Published by:Drishti Gupta
First published:

Tags: Business, Gold, Gold price, Gold price rises, Gold price today, Silver, Silver Price