Home /News /lifestyle /

Gold Silver Price Today: ਸੋਨੇ ‘ਤੇ ਚਾਂਦੀ ਦੀਆਂ ਕੀਮਤਾਂ ‘ਚ ਉਛਾਲ, ਜਾਣੋ ਪੰਜਾਬ 'ਚ ਤਾਜ਼ਾ ਰੇਟ

Gold-Silver Price Today: ਜੇ ਤੁਸੀਂ ਸੋਨਾ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਨੂੰ ਦੱਸ ਦੇਈਏ ਕਿ ਅੱਜ ਸੋਨੇ ਦੀਆ ਕੀਮਤਾਂ 'ਚ ਉਛਾਲ ਆਇਆ ਹੈ। ਇਸਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਨਹੀਂ ਹੋਇਆ ਹੈ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 46,610 ਹੈ। ਜਦੋਂ ਕਿ ਕੱਲ੍ਹ ਦੀ ਕੀਮਤ 46,600 ਰੁਪਏ ਸੀ, ਯਾਨੀ ਕਿ ਕੀਮਤ 10 ਰੁਪਏ ਵਧ ਗਈ ਹੈ। ਦੂਜੀ ਤਰਫ ਦੇਸ਼ 'ਚ ਚਾਂਦੀ ਦੀ ਕੀਮਤ 59,200 ਪ੍ਰਤੀ 1 ਕਿਲੋਗ੍ਰਾਮ ਹੈ। ਜੋ ਕੱਲ੍ਹ 5900 ਰੁਪਏ ਸੀ। ਮਤਲਬ ਅੱਜ 200 ਰੁਪਏ ਮਹਿੰਗਾ ਹੋਇਆ ਹੈ।

ਹੋਰ ਪੜ੍ਹੋ ...
  • Share this:

22 ਕੈਰੇਟ ਸੋਨੇ ਦੀ ਕੀਮਤ

ਚੰਡੀਗੜ੍ਹ 'ਚ ਵੀ ਸੋਨੇ ਦੀ ਕੀਮਤ 'ਚ ਮਾਮੂਲੀ ਵਾਧਾ ਹੋਇਆ ਹੈ। ਅੱਜ 1 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 4,661 ਰੁਪਏ 'ਤੇ ਚੱਲ ਰਿਹਾ ਹੈ। ਕੱਲ 4,660 ਰੁਪਏ ਸੀ। 8 ਗ੍ਰਾਮ ਸੋਨੇ ਦੀ ਕੀਮਤ 37,288 ਰੁਪਏ ਹੈ। ਜੋ ਕੱਲ 37,280 ਰੁਪਏ ਸੀ।

24 ਕੈਰੇਟ ਸੋਨੇ ਦੀ ਕੀਮਤ

ਅੱਜ 1 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 5,083 ਰੁਪਏ 'ਤੇ ਚੱਲ ਰਹੀ ਹੈ। ਇਕ ਦਿਨ ਪਹਿਲਾਂ ਇਸਦੀ ਕੀਮਤ 5,082 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 40,664 ਰੁਪਏ ਹੈ। ਜੋ ਕੀ ਕੱਲ ਵੀ 40,656 ਰੁਪਏ ਸੀ।

ਚਾਂਦੀ ਦੇ ਰੇਟ

ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ 'ਚ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਆਈ ਹੈ। ਭਾਰਤੀ ਬਾਜ਼ਾਰ 'ਚ 1 ਗ੍ਰਾਮ ਚਾਂਦੀ ਦੀ ਕੀਮਤ 60.50 ਰੁਪਏ ਹੈ। ਜੋ ਕਿ ਕੱਲ ਵੀ 55.30 ਰੁਪਏ ਹੀ ਸੀ। ਇਸਦੇ ਨਾਲ ਹੀ 10 ਗ੍ਰਾਮ ਚਾਂਦੀ ਦੀ ਕੀਮਤ 50,830 ਰੁਪਏ 'ਤੇ ਚੱਲ ਰਹੀ ਹੈ।

ਇੰਝ ਕਰੋ ਸੋਨੇ ਦੀ ਸ਼ੁੱਧਤਾ ਦੀ ਜਾਂਚ

ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਸਟੈਂਡਰਡਾਈਜ਼ੇਸ਼ਨ ਦੁਆਰਾ ਹਾਲਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਅਤੇ 18 ਕੈਰੇਟ 'ਤੇ 750 ਰੁਪਏ। ਜ਼ਿਆਦਾਤਰ ਸੋਨਾ 22 ਕੈਰੇਟ 'ਚ ਵਿਕਦਾ ਹੈ, ਜਦਕਿ ਕੁਝ ਲੋਕ 18 ਕੈਰੇਟ ਦਾ ਵੀ ਇਸਤੇਮਾਲ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੈ, ਅਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।

Published by:Drishti Gupta
First published:

Tags: Business, Gold, Gold price, Gold price rises, Gold price today, Silver, Silver Price