Home /News /lifestyle /

Gold-Silver Price Today: ਸੋਨੇ ਦੀਆਂ ਕੀਮਤਾਂ ਸਥਿਰ, ਚਾਂਦੀ 'ਚ ਆਈ ਗਿਰਾਵਟ, ਜਾਣੋ ਪੰਜਾਬ 'ਚ ਨਵੇਂ ਰੇਟ

Gold-Silver Price Today: ਧਨਤੇਰਸ ਤੋਂ ਪਹਿਲਾ ਸੋਨੇ 'ਤੇ ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਰ ਅੱਜ ਸੋਨੇ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਜਦਕਿ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ਼ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 46,420 ਹੈ। ਜਦੋਂ ਕਿ ਕੱਲ੍ਹ ਦੀ ਕੀਮਤ 46,420 ਰੁਪਏ ਸੀ। ਦੂਜੀ ਤਰਫ ਦੇਸ਼ 'ਚ ਚਾਂਦੀ ਦੀ ਕੀਮਤ 56,400 ਪ੍ਰਤੀ 1 ਕਿਲੋਗ੍ਰਾਮ ਹੈ। ਜੋ ਕੱਲ੍ਹ 56,600 ਰੁਪਏ ਸੀ। ਮਤਲਬ ਅੱਜ 200 ਰੁਪਏ ਸਸਤਾ ਹੋਇਆ ਹੈ।

ਹੋਰ ਪੜ੍ਹੋ ...
  • Share this:

22 ਕੈਰੇਟ ਸੋਨੇ ਦੀ ਕੀਮਤ

ਚੰਡੀਗੜ੍ਹ 'ਚ ਵੀ ਸੋਨੇ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਅੱਜ 1 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 4,657 ਰੁਪਏ 'ਤੇ ਚੱਲ ਰਿਹਾ ਹੈ। ਕੱਲ 4,657 ਰੁਪਏ ਸੀ। 8 ਗ੍ਰਾਮ ਸੋਨੇ ਦੀ ਕੀਮਤ 37,256 ਰੁਪਏ ਹੈ। ਜੋ ਕੱਲ ਵੀ 37,256 ਰੁਪਏ ਸੀ।

24 ਕੈਰੇਟ ਸੋਨੇ ਦੀ ਕੀਮਤ

ਅੱਜ 1 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 5,079 ਰੁਪਏ 'ਤੇ ਚੱਲ ਰਹੀ ਹੈ। ਇਕ ਦਿਨ ਪਹਿਲਾਂ ਇਸਦੀ ਕੀਮਤ 5,079 ਰੁਪਏ ਹੀ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 40,632 ਰੁਪਏ ਹੈ। ਜੋ ਕੀ ਕੱਲ ਵੀ 40,656 ਰੁਪਏ ਸੀ।

ਚਾਂਦੀ ਦੇ ਰੇਟ

ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ 'ਚ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟਆਈ ਹੈ। ਭਾਰਤੀ ਬਾਜ਼ਾਰ 'ਚ 1 ਗ੍ਰਾਮ ਚਾਂਦੀ ਦੀ ਕੀਮਤ 56.40 ਰੁਪਏ ਹੈ। ਜੋ ਕਿ ਕੱਲ ਵੀ 56.60 ਰੁਪਏ ਹੀ ਸੀ। ਇਸਦੇ ਨਾਲ ਹੀ 10 ਗ੍ਰਾਮ ਚਾਂਦੀ ਦੀ ਕੀਮਤ 564 ਰੁਪਏ 'ਤੇ ਚੱਲ ਰਹੀ ਹੈ।

ਇੰਝ ਕਰੋ ਸੋਨੇ ਦੀ ਸ਼ੁੱਧਤਾ ਦੀ ਜਾਂਚ

ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਸਟੈਂਡਰਡਾਈਜ਼ੇਸ਼ਨ ਦੁਆਰਾ ਹਾਲਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਅਤੇ 18 ਕੈਰੇਟ 'ਤੇ 750 ਰੁਪਏ। ਜ਼ਿਆਦਾਤਰ ਸੋਨਾ 22 ਕੈਰੇਟ 'ਚ ਵਿਕਦਾ ਹੈ, ਜਦਕਿ ਕੁਝ ਲੋਕ 18 ਕੈਰੇਟ ਦਾ ਵੀ ਇਸਤੇਮਾਲ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੈ, ਅਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।

Published by:Drishti Gupta
First published:

Tags: Business, Gold, Gold price, Gold price rises, Gold price today, Silver, Silver Price