Home /News /lifestyle /

Gold Silver Price Today: ਸੋਨੇ ‘ਤੇ ਚਾਂਦੀ ਦੀ ਕੀਮਤ ‘ਚ ਲਗਾਤਾਰ ਹੋ ਰਹੀ ਹੈ ਗਿਰਾਵਟ, ਜਾਣੋ ਪੰਜਾਬ ‘ਚ ਨਵੇਂ ਰੇਟ

Gold Silver Price Today: ਸੋਨੇ ‘ਤੇ ਚਾਂਦੀ ਦੀ ਕੀਮਤ ‘ਚ ਲਗਾਤਾਰ ਹੋ ਰਹੀ ਹੈ ਗਿਰਾਵਟ, ਜਾਣੋ ਪੰਜਾਬ ‘ਚ ਨਵੇਂ ਰੇਟ

Gold Silver Price Today: ਸੋਨੇ ‘ਤੇ ਚਾਂਦੀ ਦੀਆਂ ਕੀਮਤਾਂ ‘ਚ ਉਛਾਲ, ਜਾਣੋ ਪੰਜਾਬ ‘ਚ ਤਾਜ਼ਾ ਰੇਟ

Gold Silver Price Today: ਸੋਨੇ ‘ਤੇ ਚਾਂਦੀ ਦੀਆਂ ਕੀਮਤਾਂ ‘ਚ ਉਛਾਲ, ਜਾਣੋ ਪੰਜਾਬ ‘ਚ ਤਾਜ਼ਾ ਰੇਟ

Gold-Silver Price Today: ਸੋਨੇ 'ਤੇ ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਉਤਾਰ- ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ਼ ਕੀਤੀ ਗਈ ਹੈ। ਉੱਥੇ ਹੀ ਚਾਂਦੀ ਦੀਆਂ ਕੀਮਤਾਂ 'ਚ ਵੀ ਕਮੀ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 48,600 ਹੈ। ਜਦੋਂ ਕੀ ਕੱਲ੍ਹ ਇਸਦੀ ਕੀਮਤ 48,750 ਰੁਪਏ ਸੀ। ਦੂਜੀ ਤਰਫ ਦੇਸ਼ 'ਚ ਚਾਂਦੀ ਦੀ ਕੀਮਤ 609 ਪ੍ਰਤੀ 1 ਕਿਲੋਗ੍ਰਾਮ ਹੈ। ਜੋ ਕੱਲ੍ਹ 612 ਰੁਪਏ ਸੀ।

ਹੋਰ ਪੜ੍ਹੋ ...
  • Share this:

22 ਕੈਰੇਟ ਸੋਨੇ ਦੀ ਕੀਮਤ

ਚੰਡੀਗੜ੍ਹ 'ਚ ਵੀ ਸੋਨੇ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਅੱਜ 1 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 4,880 ਰੁਪਏ 'ਤੇ ਚੱਲ ਰਿਹਾ ਹੈ। ਜੋ ਕੱਲ੍ਹ ਵੀ 4,880 ਰੁਪਏ ਸੀ। 8 ਗ੍ਰਾਮ ਸੋਨੇ ਦੀ ਕੀਮਤ 39,040 ਰੁਪਏ ਹੈ। ਜੋ ਕੱਲ੍ਹ 39,040 ਰੁਪਏ ਸੀ।

24 ਕੈਰੇਟ ਸੋਨੇ ਦੀ ਕੀਮਤ

ਅੱਜ 1 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 5,317 ਰੁਪਏ 'ਤੇ ਚੱਲ ਰਹੀ ਹੈ। ਇਕ ਦਿਨ ਪਹਿਲਾਂ ਇਸਦੀ ਕੀਮਤ 5,317 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 42,536 ਰੁਪਏ ਹੈ। ਜੋ ਕੀ ਕੱਲ ਵੀ 42,536 ਰੁਪਏ ਸੀ।

ਚਾਂਦੀ ਦੇ ਰੇਟ

ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ 'ਚ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਆਈ ਹੈ। ਭਾਰਤੀ ਬਾਜ਼ਾਰ 'ਚ 1 ਗ੍ਰਾਮ ਚਾਂਦੀ ਦੀ ਕੀਮਤ 61 ਰੁਪਏ ਹੈ। ਜੋ ਕਿ ਕੱਲ੍ਹ 60.90 ਰੁਪਏ ਹੀ ਸੀ। ਇਸਦੇ ਨਾਲ ਹੀ 10 ਗ੍ਰਾਮ ਚਾਂਦੀ ਦੀ ਕੀਮਤ 610 ਰੁਪਏ 'ਤੇ ਚੱਲ ਰਹੀ ਹੈ।

ਇੰਝ ਕਰੋ ਸੋਨੇ ਦੀ ਸ਼ੁੱਧਤਾ ਦੀ ਜਾਂਚ

ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਸਟੈਂਡਰਡਾਈਜ਼ੇਸ਼ਨ ਦੁਆਰਾ ਹਾਲਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਅਤੇ 18 ਕੈਰੇਟ 'ਤੇ 750 ਰੁਪਏ। ਜ਼ਿਆਦਾਤਰ ਸੋਨਾ 22 ਕੈਰੇਟ 'ਚ ਵਿਕਦਾ ਹੈ, ਜਦਕਿ ਕੁਝ ਲੋਕ 18 ਕੈਰੇਟ ਦਾ ਵੀ ਇਸਤੇਮਾਲ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੈ, ਅਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।

Published by:Drishti Gupta
First published:

Tags: Business, Gold, Gold price, Gold price rises, Gold price today, Silver, Silver Price