Home /News /lifestyle /

Gold Silver Price Today: ਸੋਨੇ ‘ਤੇ ਚਾਂਦੀ ਦੀ ਕੀਮਤ ਵਿੱਚ ਗਿਰਾਵਟ ਜਾਰੀ, ਜਾਣੋ ਪੰਜਾਬ ਦੇ ਨਵੇਂ ਰੇਟ

Gold Silver Price Today:  ਅੱਜ ਸਵੇਰੇ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸੋਨੇ-ਚਾਂਦੀ ਦਾ ਕਾਰੋਬਾਰ ਸ਼ੁਰੂ ਹੋ ਗਿਆ ਹੈ। ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਅੰਤਰ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਬਾਜ਼ਾਰ ਦੇ ਮੁਤਾਬਕ ਇੱਥੇ 22 ਕੈਰੇਟ ਅਤੇ 24 ਕੈਰੇਟ ਸੋਨੇ ਦੀਆਂ ਕੀਮਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਭਾਰਤੀ ਬਾਜ਼ਾਰ 'ਚ ਚਾਂਦੀ ਦੀ ਕੀਮਤ ਕੀ ਹੈ, ਇਸ ਬਾਰੇ ਵੀ ਦੱਸਿਆ ਗਿਆ ਹੈ।

ਹੋਰ ਪੜ੍ਹੋ ...
  • Share this:

    22 ਕੈਰੇਟ ਸੋਨੇ ਦੀ ਕੀਮਤ

    ਅੱਜ ਚੰਡੀਗੜ੍ਹ 'ਚ ਸੋਨੇ ਦੀਆ ਕੀਮਤਾਂ 'ਚ ਗਿਰਾਵਟ ਦਰਜ਼ ਕੀਤੀ ਗਈ ਹੈ। ਅੱਜ 1 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 4,749 ਰੁਪਏ 'ਤੇ ਚੱਲ ਰਹੀ ਹੈ। ਕੱਲ 4,759 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 37,992 ਰੁਪਏ ਹੈ। ਜੋ ਕੱਲ 38,072 ਰੁਪਏ ਸੀ।

    24 ਕੈਰੇਟ ਸੋਨੇ ਦੀ ਕੀਮਤ

    ਅੱਜ 1 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 4,986 ਰੁਪਏ 'ਤੇ ਚੱਲ ਰਹੀ ਹੈ। ਇਕ ਦਿਨ ਪਹਿਲਾਂ ਇਸਦੀ ਕੀਮਤ 4,997 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ ₹ 39,888 ਰੁਪਏ ਹੈ। ਜੋ ਕੀ ਕੱਲ 39,976 ਰੁਪਏ ਸੀ।

    ਚਾਂਦੀ ਦੀ ਕੀਮਤ 

    ਸੋਨੇ ਦੀਆਂ ਕੀਮਤਾਂ ਦੇ ਨਾਲ ਚਾਂਦੀ ਦੀਆਂ ਕੀਮਤਾਂ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਅੱਜ ਭਾਰਤੀ ਬਾਜ਼ਾਰ 'ਚ 1 ਗ੍ਰਾਮ ਚਾਂਦੀ ਦੀ ਕੀਮਤ 56.90 ਰੁਪਏ ਹੈ। ਇੱਕ ਦਿਨ ਪਹਿਲਾਂ ਇਹ ਕੀਮਤ 57.90 ਰੁਪਏ ਸੀ। ਇਸ ਦੇ ਨਾਲ ਹੀ ਅੱਜ 8 ਗ੍ਰਾਮ ਚਾਂਦੀ ਦੀ ਕੀਮਤ 455.20 ਰੁਪਏ ਹੈ। ਅੱਜ 10 ਗ੍ਰਾਮ ਚਾਂਦੀ ਦੀ ਕੀਮਤ 569 ਰੁਪਏ 'ਤੇ ਚੱਲ ਰਹੀ ਹੈ। ਇਸ ਦੇ ਨਾਲ ਹੀ ਅੱਜ 100 ਗ੍ਰਾਮ ਚਾਂਦੀ ਦੀ ਕੀਮਤ 5,690 ਰੁਪਏ ਹੈ।

    ਇੰਝ ਕਰੋ ਸੋਨੇ ਦੀ ਸ਼ੁੱਧਤਾ ਦੀ ਜਾਂਚ

    ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਸਟੈਂਡਰਡਾਈਜ਼ੇਸ਼ਨ ਦੁਆਰਾ ਹਾਲਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਅਤੇ 18 ਕੈਰੇਟ 'ਤੇ 750 ਰੁਪਏ। ਜ਼ਿਆਦਾਤਰ ਸੋਨਾ 22 ਕੈਰੇਟ 'ਚ ਵਿਕਦਾ ਹੈ, ਜਦਕਿ ਕੁਝ ਲੋਕ 18 ਕੈਰੇਟ ਦਾ ਵੀ ਇਸਤੇਮਾਲ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੈ, ਅਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।

    Published by:Drishti Gupta
    First published:

    Tags: Business, Gold, Gold price, Gold price rises, Gold price today, Silver, Silver Price